Menu

ਕੇਜਰੀਵਾਲ ਨੇ ਰਾਸ਼ਨ ਦੀ ਡੋਰਸਟੈੱਪ ਡਲਿਵਰੀ ਨੂੰ ਦਿੱਤੀ ਮਨਜ਼ੂਰੀ

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਰਾਸ਼ਨ ਦੀ ਡੋਰਸਟੈੱਪ ਡਲਿਵਰੀ ਦੇ ਮਤੇ ‘ਤੇ ‘ਸਾਰੇ ਇਤਰਾਜ਼ਾਂ’ ਨੂੰ ਖਾਰਜ ਕਰਦਿਆਂ ਇਸ ਨੂੰ ਮਨਜ਼ੂਰੀ ਦੇ ਦਿੱਤੀ। ਉਪ ਰਾਜਪਾਲਾਂ ਦੀਆਂ ਸ਼ਕਤੀਆਂ ‘ਤੇ ਕੈਂਚੀ ਚਲਾਉਣ ਵਾਲੇ ਸੁਪਰੀਮ ਕੋਰਟ ਦੇ ਹੁਕਮ ਦੇ 2 ਦਿਨ ਮਗਰੋਂ ਮੁੱਖ ਮੰਤਰੀ ਨੇ ਇਹ ਮਨਜ਼ੂਰੀ ਦਿੱਤੀ। ਉਨ੍ਹਾਂ ਨੇ ਖੁਰਾਕ ਵਿਭਾਗ ਨੂੰ ਇਸ ਯੋਜਨਾ ਨੂੰ ਤਤਕਾਲ ਲਾਗੂ ਕਰਨ ਦੇ ਵੀ ਹੁਕਮ ਦਿੱਤੇ। ਯਾਦ ਰਹੇ ਕਿ ਉਪ ਰਾਜਪਾਲ ਅਨਿਲ ਬੈਜਲ ਨੇ ਰਾਸ਼ਨ ਦੀ ਡੋਰਸਟੈੱਪ ਡਲਿਵਰੀ ਦੇ ਦਿੱਲੀ ਸਰਕਾਰ ਦੇ ਮਹੱਤਵਪੂਰਨ ਮਤੇ ‘ਤੇ ਇਤਰਾਜ਼ ਕੀਤਾ ਸੀ ਅਤੇ ‘ਆਪ’ ਸਰਕਾਰ ਨੂੰ ਇਸ ਨੂੰ ਲਾਗੂ ਕਰਨ ਤੋਂ ਪਹਿਲਾਂ ਕੇਂਦਰ ਨਾਲ ਵਿਚਾਰ-ਵਟਾਂਦਰਾ ਕਰਨ ਲਈ ਕਿਹਾ ਸੀ।
ਸਰਕਾਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪਹਿਲਾਂ ਹੀ ਇਸ ਮਤੇ ਨੂੰ ਮਨਜ਼ੂਰੀ ਦੇ ਦਿੱਤੀ ਸੀ ਅਤੇ ਇਸ ਨੂੰ ਇਜਾਜ਼ਤ ਲਈ ਉਪ ਰਾਜਪਾਲ ਕੋਲ ਭੇਜਿਆ ਸੀ, ਜਿਸ ਨੂੰ ਰਾਜਪਾਲ ਨੇ ਸਰਕਾਰ ਕੋਲ ਵਾਪਸ ਭੇਜ ਦਿੱਤਾ ਸੀ ਅਤੇ ਕੇਂਦਰ ਸਰਕਾਰ ਨਾਲ ਸਲਾਹ ਕਰਨ ਲਈ ਕਿਹਾ ਸੀ।

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ ਹਾਈ ਕੋਰਟ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਦਿੱਲੀ ਆਬਕਾਰੀ…

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40086 posts
  • 0 comments
  • 0 fans