Menu

ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖਮੰਤਰੀ ਕਿਰਨ ਕੁਮਾਰ ਰੇੱਡੀ ਕਾਂਗਰਸ ‘ਚ ਹੋਏ ਸ਼ਾਮਲ

ਨੈਸ਼ਨਲ ਡੈਸਕ— ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖਮੰਤਰੀ ਕਿਰਨ ਕੁਮਾਰ ਰੇੱਡੀ ਇਕ ਵਾਰ ਫਿਰ ਤੋਂ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਆਂਧਰਾ ਪ੍ਰਦੇਸ਼ ਦੀ ਵੰਡ ਦੇ ਸਮੇਂ ਮੁੱਖਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਬਾਅਦ ‘ਚ ਕਾਂਗਰਸ ਛੱਡ ਕੇ ਨਵੀਂ ਪਾਰਟੀ ਬਣਾ ਲਈ ਸੀ।
ਕਾਂਗਰਸ ਪਾਰਟੀ ‘ਚ ਸ਼ਾਮਲ ਹੋਣ ਦੇ ਬਾਅਦ ਉਨ੍ਹਾਂ ਨੇ ਕਿਹਾ ਕਿ ਮੈਂ ਕਾਂਗਰਸ ‘ਚ ਵਾਪਸ ਆ ਕੇ ਖੁਸ਼ ਹਾਂ। ਮੈਂ ਅਸਤੀਫਾ ਦਿੱਤਾ ਸੀ ਪਰ ਪਾਰਟੀ ਤੋਂ ਵੱਖ ਨਹੀਂ ਹੋ ਸਕਦਾ। ਮੈਨੂੰ ਅਤੇ ਮੇਰੇ ਪਰਿਵਾਰ ਨੂੰ ਜੋ ਵੀ ਪਛਾਣ ਮਿਲੀ ਉਹ ਕਾਂਗਰਸ ਦੇ ਕਾਰਨ ਮਿਲੀ।
ਉਨ੍ਹਾਂ ਨੇ ਕਿਹਾ ਕਿ ਅੱਜ ਦੇ ਹਾਲਾਤਾਂ ‘ਚ ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਦੇ ਹੱਥਾਂ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਹੈ। ਜਦੋਂ ਤੱਕ ਕਾਂਗਰਸ ਦੀ ਸਰਕਾਰ ਦਿੱਲੀ ‘ਚ ਨਹੀਂ ਬਣ ਜਾਂਦੀ, ਉਦੋਂ ਤੱਕ ਆਂਧਰਾ ਪ੍ਰਦੇਸ਼ ਦੇ ਲੋਕਾਂ ਨੂੰ ਨਿਆਂ ਨਹੀਂ ਮਿਲ ਸਕਦਾ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans