Menu

ਕੰਵਰ ਸੰਧੂ ਨੇ ਵਿਧਾਇਕ ਦਲ ਦੇ ਬੁਲਾਰੇ ਵਜੋਂ ਦਿੱਤਾ ਅਸਤੀਫਾ

ਚੰਡੀਗੜ੍ਹ– ਆਮ ਆਦਮੀ ਪਾਰਟੀ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਏ ਜਾਣ ਮਗਰੋਂ ਪਾਰਟੀ ਵਿਚ ਅੰਦਰੋਂ-ਅੰਦਰੀਂ ਸਿਆਸਤ ਗਰਮਾਉਣੀ ਸ਼ੁਰੂ ਹੋ ਗਈ ਹੈ। ਇਸ ਦੌਰਾਨ ਖਹਿਰਾ ਦੇ ਨਜ਼ਦੀਕੀ ਮੰਨੇ ਜਾਂਦੇ ਕੰਵਰ ਸੰਧੂ ਨੇ ਵਿਧਾਇਕ ਦਲ ਦੇ ਬੁਲਾਰੇ ਵਜੋਂ ਆਪਣਾ ਅਸਤੀਫਾ ਦੇ ਦਿੱਤਾ ਹੈ।
ਕੰਵਰ ਸੰਧੂ ਨੇ ਕਿਹਾ ਕਿ ਨਵੇਂ ਨਿਯੁਕਤ ਕੀਤੇ ਵਿਰੋਧੀ ਧਿਰ ਨੇਤਾ ਹਰਪਾਲ ਚੀਮਾ ਹੁਣ ਆਪਣੀ ਟੀਮ ਦੀ ਨਿਯੁਕਤੀ ਕਰਨਗੇ ਜਿਸ ਕਰਕੇ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।
ਦੱਸਣਯੋਗ ਹੈ ਕਿ ਕੱਲ੍ਹ ਪਾਰਟੀ ਨੇ ਸੁਖਪਾਲ ਸਿੰਘ ਖਹਿਰਾ ਦੀ ਥਾਂ ਹਰਪਾਲ ਸਿੰਘ ਚੀਮਾ ਨੂੰ ਵਿਰੋਧੀ ਧਿਰ ਦਾ ਆਗੂ ਥਾਪਿਆ ਸੀ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans