Menu

ਕੇਜਰੀਵਾਲ ਸਰਕਾਰ ਨੂੰ ਵੱਡਾ ਝਟਕਾ, ਈ.ਸੀ. ਨੇ ਭੇਜਿਆ ਨੋਟਿਸ

ਨਵੀਂ ਦਿੱਲੀ— ਰਾਜਧਾਨੀ ਦਿੱਲੀ ਦੀ ਆਮ ਆਦਮੀ ਪਾਰਟੀ ਨੂੰ ਮੰਗਲਵਾਰ ਨੂੰ ਵੱਡਾ ਝਟਕਾ ਲੱਗਾ ਹੈ। ਜੀ ਹਾਂ ਦੱਸ ਦਈਏ ਕਿ ਚੋਣ ਕਮਿਸ਼ਨ ਵੱਲੋਂ ਅਰਵਿੰਦ ਕੇਜਰੀਵਾਲ ਦੀ ਪਾਰਟੀ ਨੋਟਿਸ ਭੇਜਿਆ ਗਿਆ ਹੈ। ਇਸ ਨੋਟਿਸ ‘ਚ ਪਾਰਟੀ ਦੇ ਇਨਕਮ ਟੈਕਸ ਵੇਰਵੇ ਅਤੇ ਕਮਿਸ਼ਨ ਨੂੰ ਦਿੱਤੇ ਗਏ ਦਸਤਾਵੇਜ਼ਾਂ ‘ਚ ਅੰਤਰ ਦੱਸਿਆ ਗਿਆ ਹੈ। ਮੀਡੀਆ ਰਿਪੋਰਟ ਮੁਤਾਬਕ ਕਮਿਸ਼ਨ ਵੱਲੋਂ ਕਿਹਾ ਗਿਆ ਹੈ ਕਿ ਪਾਰਟੀ ਨੂੰ ਚੰਦੇ ‘ਚ ਮਿਲੀ ਰਕਮ ਦਾ ਹਿਸਾਬ ਵੱਖ-ਵੱਖ ਦੱਸਣ ਲਈ ਕਿਹਾ ਹੈ। ਇਨ੍ਹਾਂ ਸਾਰੀਆਂ ਗੱਲਾਂ ‘ਤੇ ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਤੋਂ ਸਪਸ਼ਟੀਕਰਨ ਮੰਗਿਆ ਹੈ। ਜਾਣਕਾਰੀ ਮੁਤਾਬਕ ਤੁਹਾਨੂੰ ਦੱਸ ਦਈਏ ਆਮ ਆਦਮੀ ਪਾਰਟੀ ਨੂੰ ਚੰਦੇ ਨੂੰ ਲੈ ਕੇ ਪਿਛਲੇ ਸਾਲ ਆਮਦਨ ਵਿਭਾਗ ਦਾ ਨੋਟਿਸ ਗਿਆ ਸੀ। ਜਿਸ ਦੇ ਬਾਅਦ ਆਈ.ਟੀ.ਨੇ ਇਸ ਮਾਮਲੇ ਨੂੰ ਚੋਣ ਕਮਿਸ਼ਨ ਦੇ ਕੋਲ ਵਧਾਇਆ ਗਿਆ ਸੀ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans