Menu

ਸੰਗਰੂਰ ਦੇ ਸੁਨਾਮ ‘ਚ ਦਲਿਤ ਨੌਜਵਾਨ ਦੀ ਹੋਈ ਕੁੱਟਮਾਰ

ਸੰਗਰੂਰ : ਸੁਨਾਮ ਤੋਂ ਇੱਕ ਵੀਡੀਓ ਵਾਇਰਲ ਸਾਹਮਣੇ ਆਈ ਹੈ ਜਿਸ ਵਿੱਚ ਇੱਕ ਦਲਿਤ ਨੌਜਵਾਨ ਦੀ ਕੁੱਟਮਾਰ ਹੋ ਰਹੀ ਹੈ। ਇਸ ਵੀਡੀਓ ‘ਚ ਇੱਕ ਨੌਜਵਾਨ ਨੂੰ ਨਾ ਸਿਰਫ ਕੁੱਟਿਆ ਜਾ ਰਿਹਾ ਹੈ ਬਲਕਿ ਉਸਨੂੰ ਇੱਕ ਸ਼ਬਦ (ਜੀਜਾ) ਕਹਿਣ ਲਈ ਬਾਰ ਬਾਰ ਕਿਹਾ ਜਾ ਰਿਹਾ ਹੈ। ਸਿਰਫ ਇੰਨ੍ਹਾ ਹੀ ਨਹੀਂ, ਪੀੜਤ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਦੇ ਨਾਲ ਨਾਲ ਉਸਨੂੰ “ਜੁੱਤੀ ਚੱਟਣ” ਲਈ ਕਿਹਾ ਜਾ ਰਿਹਾ ਹੈ।

ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਪੁਲਿਸ ਨੂੰ ਇਸ ਮਾਮਲੇ ‘ਤੇ ਕਾਰਵਾਈ ਕਰਨ ਦਾ ਪੁਲਿਸ ਵੱਲੋਂ ਜ਼ੋਰ ਪਾਇਆ ਜਾ ਰਿਹਾ ਹੈ।

ਪੀੜਤ ਦੀ ਪਹਿਚਾਣ ਜੋਗਿੰਦਰ ਸਿੰਘ ਗੋਲੂ ਵਜੋਂ ਹੋਈ ਹੈ।ਮਿਲੀ ਜਾਣਕਾਰੀ ਮੁਤਾਬਕ, ਜੋਗਿੰਦਰ ਨੇ ਉਹਨਾਂ ਦੇ ਘਰ ਆਏ ਇੱਕ ਵਿਅਕਤੀ ਦੀ ਮਾੜੀ ਨੀਅਤ ‘ਤੇ ਸਵਾਲ ਚੁੱਕੇ ਅਤੇ ਉਹਨਾਂ ਦੇ ਘਰ ਦਾ ਦਾਖਲਾ ਲਿਆ ਜਿਸ ‘ਤੇ ਜੋਗਿੰਦਰ ਦੀ ਉਸ ਨਾਲ ਬਹਿਸਬਾਜ਼ੀ ਵੀ ਹੋਈ। ਇਸ ਮਾਮਲੇ ‘ਤੇ ਬਦਲਾ ਲੈਣ ਲਈ ਉਸ ਨੌਜਵਾਨ ਨੇ ਹੋਰ ਨੌਜਵਾਨਾਂ ਨਾਲ ਮਿਲ ਕੇ ਉਸਦੀ ਕੁੱਟਮਾਰ ਕਰਵਾਈ ‘ਤੇ ਉਸਨੂੰ “ਜੀਜਾ” ਕਹਿਣ ਲਈ ਵਾਰ ਵਾਰ ਮਜਬੂਰ ਕੀਤਾ।ਫਿਲਹਾਲ ਪੁਲਿਸ ਨੇ  ਇਸ ਮਾਮਲੇ ‘ਚ ੫ ਲੋਕਾਂ ਖ਼ਿਲਾਫ਼ ਧਾਰਾ  ੧੪੯, ੩੪੧, ਤੇ ੩੨੩ ਦੇ ਤਹਿਤ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਗੁਜਰਾਤ ਦੇ ਭਰੂਚ ‘ਚ ਭਗਵੰਤ ਮਾਨ ਨੇ…

ਚੰਡੀਗੜ੍ਹ, 17 ਅਪ੍ਰੈਲ 2024- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗੁਜਰਾਤ ਦੇ ਭਰੂਚ ਲੋਕ ਸਭਾ ਹਲਕੇ…

ਚੰਡੀਗੜ੍ਹ ‘ਚ ਨਹੀਂ ਬਣੀ ਗੱਲ,…

ਨਵੀਂ ਦਿੱਲੀ, 17 ਅਪ੍ਰੈਲ 2024: ਅਨੁਸੂਚਿਤ ਜਾਤੀਆਂ ਲਈ…

ਸਲਮਾਨ ਖਾਨ ਦੇ ਘਰ ‘ਤੇ…

17 ਅਪ੍ਰੈਲ 2024- ਬਾਲੀਵੁੱਡ ਅਦਾਕਾਰ ਸਲਮਾਨ ਖਾਨ…

ਪਤੀ ਦੇ ਨਜ਼ਾਇਜ਼ ਸਬੰਧਾਂ ਤੋਂ…

17 ਅਪ੍ਰੈਲ 2024- ਇੰਦੌਰ ‘ਚ ਇਕ 40…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39782 posts
  • 0 comments
  • 0 fans