Menu

ਰੇਲਵੇ ਵੱਲੋਂ ਰਾਜਪੁਰਾ ਤੋਂ ਬਠਿੰਡਾ ਤੱਕ ਦੂਹਰੀ ਰੇਲਵੇ ਲਾਈਨ ਵਿਛਾਉਣ ਦਾ ਟੈਂਡਰ ਜਾਰੀ

ਰੇਲਵੇ ਵਿਭਾਗ ਨੇ ਰਾਜਪੁਰਾ ਤੋਂ ਬਠਿੰਡਾ ਤੱਕ ਦੂਹਰੀ ਰੇਲਵੇ ਲਾਈਨ ਵਿਛਾਉਣ ਲਈ 941 ਕਰੋੜ ਦੀ ਲਾਗਤ ਨਾਲ ਬਣਿਆ ਟੈਂਡਰ ਜਾਰੀ ਕਰ ਦਿੱਤਾ ਹੈ।ਜਾਣਕਾਰੀ ਅਨੁਸਾਰ ਇਹ ਟੈਂਡਰ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾ ਨੇਪਰੇ ਚੜਿਆ ਹੈ।

ਜ਼ਿਕਰਯੋਗ ਹੈ ਕਿ ਪੱਛਮੀ ਸਰਹੱਦ ਨਾਲ ਲਗਦੇ ਅਹਿਮ ਰੂਟ ਉਪਰ ਭੀੜ ਘਟਾਉਣ ਦੇ ਮਕਸਦ ਨਾਲ ਕੈਬਨਿਟ ਕਮੇਟੀ (ਸੀਸੀਈਏ) ਨੇ 2016 ਵਿੱਚ ਰਾਜਪੁਰਾ-ਬਠਿੰਡਾ ਰੇਲ ਲਾਈਨ ਦੂਹਰੀ ਵਿਛਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਸੀ।ਉਸ ਸਮੇਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਸੀਸੀਈਏ ਦੀ ਬੈਠਕ ਦੌਰਾਨ ਇਸ ਰੇਲ ਲਾਈਨ ਨੂੰ ਦੂਹਰਾ ਕਰਨ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ ਦਿੱਤੀ ਗਈ ਸੀ।

ਇਸ ਨਾਲ ਆਵਾਜਾਈ ਦਾ ਬੋਝ ਘਟੇਗਾ ਅਤੇ ਭਾਰਤੀ ਰੇਲਵੇ ਨੂੰ ਵੱਧ ਮਾਲੀਆ ਪ੍ਰਾਪਤ ਹੋਏਗਾ।ਇਸ ਪ੍ਰਾਜੈਕਟ ਨਾਲ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਬਠਿੰਡਾ ਜ਼ਿਲ੍ਹਿਆਂ ਨੂੰ ਫਾਇਦਾ ਹੋਣ ਦੀ ਉਮੀਦ ਜਤਾਈ ਗਈ ਹੈ।ਰਾਜਪੁਰਾ-ਬਠਿੰਡਾ ਸੈਕਸ਼ਨ ਉੱਤਰੀ ਰੇਲਵੇ ਦੀ ਅੰਬਾਲਾ ਡਿਵੀਜ਼ਨ ਤਹਿਤ ਪੈਂਦਾ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans