Menu

ਚੰਡੀਗੜ ‘ਚ ਸਿੱਖ ਔਰਤਾਂ ਨੂੰ ਮਿਲੀ ਹੈਲਮਟ ਪਾਉਣ ਤੋਂ ਛੋਟ

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵੱਲੋਂ ਅੱਜ ਸਿੱਖ ਔਰਤਾਂ ਲਈ ਹੈਲਮਟ ਪਾਉਣ ਦੇ ਮਾਮਲੇ ਸਬੰਧੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਗਈ ਸੀ।ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਦੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ।ਕੇਂਦਰੀ ਗ੍ਰਹਿ ਮੰਤਰਾਲੇ ਨੇ ਸਿੱਖ ਔਰਤਾਂ ਦੇ ਹੱਕ ‘ਚ ਵੱਡਾ ਫੈਸਲਾ ਦਿੰਦਿਆਂ ਚੰਡੀਗੜ ਪ੍ਰਸਾਸ਼ਨ ਨੂੰ ਸਿੱਖ ਔਰਤਾਂ ਨੂੰ ਚੰਡੀਗੜ ‘ਚ ਹੈਲਮਟ ਪਾਉਣ ਤੋਂ ਛੋਟ ਦੇਣ ਦੀ ਸਲਾਹ ਦਿੱਤੀ ਹੈ।

ਕੇਂਦਰੀ ਗ੍ਰਹਿ ਵਿਭਾਗ ਨੇ ਇਹ ਫੈਸਲਾ ਸਿੱਖ ਜਥੇਬੰਦੀਆਂ ਅਤੇ ਅਕਾਲੀ ਦਲ ਵੱਲੋਂ ਚੰਡੀਗੜ ਪ੍ਰਸ਼ਾਸਨ ਦੇ ਫੈਸਲੇ ਦਾ ਵਿਰੋਧ ਕਰਨ ਤੋਂ ਬਾਅਦ ਲਿਆ ਹੈ।ਗ੍ਰਹਿ ਵਿਭਾਗ ਵਲੋਂ ਦਿੱਤੀ ਗਈ ਸਲਾਹ ‘ਚ ਦੱਸਿਆ ਕਿ ਦਿੱਲੀ ਸਰਕਾਰ ਦੀ ਤਰਾਂ ਹੀ ਚੰਡੀਗੜ ਪ੍ਰਸ਼ਾਸਨ ਵੀ ਸਿੱਖ ਔਰਤਾਂ ਨੂੰ ਹੈਲਮਟ ਤੋਂ ਛੋਟ ਦੇ ਸਕਦਾ ਹੈ।

ਇਸ ਵਫ਼ਦ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ,ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ,ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ ,ਸੀਨੀਅਰ ਅਕਾਲੀ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ,ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਇਸ ਵਫ਼ਦ ਵਿੱਚ ਸ਼ਾਮਿਲ ਸਨ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans