Menu

ਭੋਲਾ ਡ੍ਰਗਸ ਕੇਸ ਵਿੱਚ ਕਾਂਗਰਸ ਆਗੂ ਸਰਵਨ ਸਿੰਘ ਫਿਲੌਰ ਨੂੰ ਮਿਲੀ ਜ਼ਮਾਨਤ

ਭੋਲਾ  ਡ੍ਰਗਸ ਕੇਸ ਵਿੱਚ ਕਾਂਗਰਸ ਆਗੂ ਸਰਵਨ ਸਿੰਘ ਫਿਲੌਰ ਨੂੰ ਜ਼ਮਾਨਤ ਮਿਲੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਬੇਟੇ ਦਮਨਵੀਰ ਨੂੰ ਵੀ ਜ਼ਮਾਨਤ ਮਿਲ ਗਈ ਹੈ। ਮਾਮਲਾ ਮਨੀ ਲਾਂਡਰਿੰਗ ਅਤੇ ਐਨਡੀਪੀਸੀ ਐਕਟ ਦੇ ਤਹਿਤ ਦਰਜ ਹੈ। ਇਸਦੇ ਨਾਲ ਹੀ ਸਾਬਕਾ ਸੀਪੀਐਸ ਅਵਿਨਾਸ਼ ਚੰਦਰ ਨੂੰ ਵੀ ਜ਼ਮਾਨਤ ਮਿਲੀ ਹੈ।

ਇਸਤੋਂ ਇਲਾਵਾ ਸੁਸ਼ੀਲ ਸਰਦਾਨਾ, ਰਸ਼ਿਮ ਸਰਦਾਨਾ ਅਤੇ ਕੈਲਾਸ਼ ਸਰਦਾਨਾ ਨੂੰ ਵੀ ਕੋਰਟ ਦੀ ਡਬਲ ਬੈਚ ਨੇ ਜ਼ਮਾਨਤ ਦਿੱਤੀ ਹੈ। ਜਗਮੀਤ ਚਹਿਲ,  ਦਵਿੰਦਰ ਕਾਂਤ ਅਤੇ ਹੋਰ ਦੀ ਜ਼ਮਾਨਤ ਨੂੰ ਲੈ ਕੇ ਟਰਾਇਲ ਕੋਰਟ ਵਿੱਚ ਚੱਲ ਰਹੇ ਮਾਮਲਿਆਂ ਦੀ ਸਟੇਟਸ ਰਿਪੋਰਟ ਮੰਗੀ ਹੈ। ਅਗਲੀ ਸੁਣਵਾਈ 29 ਨਵੰਬਰ ਨੂੰ ਹੋਵੇਗੀ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans