Menu

ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਨਵਜੋਤ ਕੌਰ ਸਿੱਧੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਲਗਾਤਾਰ ਉਠਦੇ ਸਵਾਲਾਂ ਵਿੱਚ ਨਵਜੋਤ ਕੌਰ ਸਿੱਧੂ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਇਸ ਮਾਮਲੇ ਦੀ ਜਾਂਚ ਸਬੰਧੀ ਪਾਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਆਪਣੇ ਫੈਸਲੇ ਵਿੱਚ ਕੋਰਟ ਵੱਲੋਂ ਬਕਾਇਦਾ ਇਹ ਕਿਹਾ ਗਿਆ ਕਿ ਕਿਸੇ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਣ ਨਾਲ ਕੋਈ ਦੋਸ਼ੀ ਕਿਵੇਂ ਹੋ ਸਕਦਾ ਹੈ।

ਹਾਈਕੋਰਟ ਨੇ ਇਸ ਪਟੀਸ਼ਨ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਐ..ਕਾਬਿਲੇਗੌਰ ਐ ਕਿ ਗੁਰੂਗ੍ਰਾਮ ਦੇ ਇੱਕ ਵਕੀਲ ਵੱਲੋਂ ਹਾਈਕਰੋਟ ਵਿੱਚ ਪਟੀਸ਼ਨ ਦਾਖਲ ਕਰ ਇਸ ਮਾਮਲੇ ਦੀ ਜਾਂਚ SIT ਜਾਂ CBI ਤੋਂ ਕਰਵਾਉਣ ਦੀ ਮੰਗ ਕੀਤੀ ਗਈ ਸੀ। ਪਟੀਸ਼ਨਕਰਤਾ ਵੱਲੋਂ ਨਵਜੋਤ ਕੌਰ ਸਿੱਧੂ ਸਣੇ ਦੁਸਹਿਰਾ ਕਮੇਟੀ ਦੇ ਪ੍ਰਬੰਧਕ ਮਿੱਠੂ ਮਦਾਨ, ਸੂਬਾ ਸਰਕਾਰ, DGP, ਰੇਲਵੇ ਅਤੇ ਅੰਮ੍ਰਿਤਸਰ ਨਗਰ ਨਿਗਮ ਨੂੰ ਵੀ ਪਾਰਟੀ ਬਣਾਇਆ ਗਿਆ ਸੀ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans