Menu

ਅੰਮ੍ਰਿਤਸਰ ਰੇਲ ਹਾਦਸੇ ‘ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੇਵੇਗੀ ਸਰਕਾਰੀ ਨੌਕਰੀ – ਨਵਜੋਤ ਸਿੱਧੂ

ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਵੱਡਾ ਬਿਆਨ ਦਿਤਾ ਹੈ, ਉਹਨਾਂ ਨੇ ਕਿਹਾ ਹੈ ਕਿ ਅੰਮ੍ਰਿਤਸਰ ਰੇਲ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਉਹਨਾਂ ਦੀ ਪੜ੍ਹਾਈ ਦੀ ਯੋਗਤਾ ਦੇ ਹਿਸਾਬ ਨਾਲ ਸਰਕਾਰੀ ਨੋਕਰੀ ਦੇਵੇਗੀ। ਦੱਸ ਦਈਏ ਕਿ ਅੰਮ੍ਰਿਤਸਰ ਰੇਲ ਹਾਦਸੇ ਵਿਚ 60 ਦੇ ਲਗਭਗ ਲੋਕਾਂ ਦੀ ਮੌਤ ਹੋ ਗਈ ਸੀ ਤੇ 100 ਦੇ ਲਗਭਗ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ ਸੀ। ਇਸ ਹਾਦਸੇ ਵਿਚ ਜ਼ਖ਼ਮੀ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਨ ਹਨ।ਉਹਨਾਂ ਦਾ ਭਾਵੇਂ ਇਲਾਜ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਹੈ ਪਰ ਜ਼ਖ਼ਮੀ ਵਿਅਕਤੀਆਂ ਨੂੰ ਮਾਲੀ ਸਹਾਇਤਾ ਦੇਣ ਲਈ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਰਕਟ ਹਾਊਸ ਵਿਚ 10 ਪਰਿਵਾਰਾਂ ਨੂੰ ਪੰਜਾਹ-ਪੰਜਾਹ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੀ ਵੰਡੇ ਹਨ। ਸਰਕਾਰ ਉਹਨਾਂ ਦੇ ਸਾਰੇ ਇਲਾਜ਼ ਦਾ ਖ਼ਰਚਾ ਚੁੱਕੇਗੀ। ਸਿੱਧੂ ਨੇ ਦੱਸਿਆ ਕਿ ਹੁਣ ਤਕ ਰੇਲ ਹਾਦਸੇ ਵਿਚ ਮਾਰੇ ਗਏ ਅਤੇ ਜ਼ਖ਼ਮੀ ਹੋਏ ਵਿਅਕਤੀਆਂ ਨੂੰ 100 ਚੈੱਕ ਵੰਡੇ ਜਾ ਚੁੱਕੇ ਹਨ ਅਤੇ ਬਾਕੀ ਚੈੱਕ ਕੁਝ ਹੀ ਦਿਨਾਂ ਦੇ ਦਿਤੇ ਜਾਣਗੇ।ਦੱਸਣਯੋਗ ਹੈ ਕਿ ਹੁਣ ਤਕ 52 ਜ਼ਖ਼ਮੀਆਂ ਨੂੰ ਸਹਾਇਤਾ ਰਾਸ਼ੀ ਵਜੋਂ ਚੈੱਕ ਦੇ ਦਿਤੇ ਗਏ ਹਨ ਇਸ ਅਧੀਨ ਸਿੱਧੂ ਨੇ ਕਿਹਾ ਕਿ ਰੇਲ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਉਹਨਾਂ ਦੀ ਪੜ੍ਹਾਈ ਦੇ ਅਧਾਰ ਉਤੇ ਨੌਕਰੀ ਦਿਤੀ ਜਾਵੇਗੀ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans