Menu

‘ਖਹਿਰਾ ਪਾਰਟੀ ਕੱਢੇਗੀ’, ਪੰਜਾਬ ਸਰਕਾਰ ਖ਼ਿਲਾਫ਼ ਇਨਸਾਫ਼ ਮੋਰਚਾ

ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਸਾਬਕਾ ਵਿਰੋਧੀ ਧਿਰ ਨੇਤਾ ਤੇ ਹਾਲ ਹੀ ਵਿਚ ਸਸਪੈਂਡ ਹੋਏ ਸੁਖਪਾਲ ਸਿੰਘ ਖਹਿਰਾ ਵੱਲੋਂ ਤਲਵੰਡੀ ਸਾਬੋ ਤੋਂ ਪਟਿਆਲਾ ਤੱਕ ਪੰਜਾਬ ਸਰਕਾਰ ਖਿਲਾਫ ਵੱਖ ਵੱਖ ਮੁੱਦਿਆਂ ‘ਤੇ ਇਨਸਾਫ ਮੋਰਚਾ ਕੱਢਣ ਜਾ ਰਹੇ ਹਨ। ਖਹਿਰਾ ਨੇ ਚੰਡੀਗੜ੍ਹ ‘ਚ ਪ੍ਰੈੱਸ ਕਨਫਰੰਸ ਕਰਦਿਆਂ ਕਿਹਾ ਕਿ ਉਹ ਇਸ ਮਾਰਚ ‘ਚ ਕਿਸਾਨਾਂ, ਬਹੁਜਨ ਸਮਾਜ ਪਾਰਟੀ ਤੇ ਹੋਰ ਵੀ ਜਥੇਬੰਦੀਆਂ ਨੂੰ ਇਸ ਮਾਰਚ ‘ਚ ਜੁੜਨ ਦੀ ਅਪੀਲ ਕਰਨਗੇ।
ਉਥੇ ਹੀ ਕੰਵਰ ਸੰਧੂ ਵੱਲੋਂ ਆਪਣੀ ਤੇ ਖਹਿਰਾ ਦੀ ਸਸਪੈਂਸ਼ਨ ‘ਤੇ ਬੋਲਦਿਆਂ ਕਿਹਾ ਕਿ ਪਾਰਟੀ ਨੇ ਗੈਰ ਸੰਵਿਧਾਨਕ ਤਰੀਕੇ ਨਾਲ ਉਨ੍ਹਾਂ ‘ਤੇ ਐਕਸ਼ਨ ਲਿਆ ਹੈ। ਸੰਧੂ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਵੀ ਨੋਟਿਸ ਨਹੀਂ ਦਿੱਤਾ ਗਿਆ ਤੇ ਉਨ੍ਹਾਂ ‘ਤੇ ਗਲਤ ਤਰੀਕੇ ਨਾਲ ਕਾਰਵਾਈ ਕੀਤੀ ਗਈ ਹੈ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39926 posts
  • 0 comments
  • 0 fans