Menu

ਪਾਕਿਸਤਾਨ ‘ਚ ਆਸਿਆ ਬੀਬੀ ਨੂੰ ਕੀਤਾ ਗਿਆ ਰਿਹਾਅ

ਪਾਕਿਸਤਾਨ ‘ਚ ਤੋਹੀਨੇ ਰਸਾਲਤ (ਈਸ਼ ਨਿੰਦਾ) ਕਾਰਨ ਲਗ-ਪਗ 8 ਸਾਲ ਜੇਲ੍ਹ ਕੱਟਣ ਅਤੇ ਮੌਤ ਦੀ ਸਜ਼ਾ ਤੋਂ ਬਾਅਦ ਸਬੂਤਾਂ ਦੀ ਘਾਟ ਦੇ ਕਾਰਨ ਬਰੀ ਕੀਤੀ ਜਾਣ ਵਾਲੀ ਇਸਾਈ ਸਮੁਦਾਏ ਦੀ ਆਸਿਆ ਬੀਬੀ ਨੂੰ ਪਾਕਿਸਤਾਨ ਦੀ ਜੇਲ੍ਹ ਤੋਂ ਰਿਹਾਅ ਕਰਨ ਮਗਰੋਂ ਹਾਲੈਂਡ ਰਵਾਨਾ ਕੀਤੇ ਜਾਣ ਦੀ ਖ਼ਬਰ ਪਾਕਿਸਤਾਨੀ ਮੀਡੀਆ ਵੱਲੋਂ ਦਿੱਤੀ ਗਈ ਹੈ। ਇਸ ਸੰਬੰਧ ‘ਚ ਪਾਕਿਸਤਾਨੀ ਅਖ਼ਬਾਰ ਰੋਜ਼ਾਨਾ ਜੰਗ ਅਖ਼ਬਾਰ ਨੇ ਖ਼ਬਰ ਦਿੱਤੀ ਹੈ ਕਿ ਸੁਪਰੀਮ ਕੋਰਟ ਵੱਲੋਂ ਆਸਿਆ ਬੀਬੀ ਨੂੰ ਬਰੀ ਕੀਤੇ ਜਾਣ ਤੋਂ ਬਾਅਦ ਉਸ ਨੂੰ ਮੁਲਤਾਨ ‘ਚ ਸਥਿਤ ਔਰਤਾਂ ਦੀ ਜੇਲ੍ਹ ਤੋਂ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਰਿਹਾਅ ਕਰ ਦਿੱਤਾ ਗਿਆ ਹੈ, ਉਸ ਨੂੰ ਇਕ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਇਸਲਾਮਾਬਾਦ ਹਵਾਈ ਅੱਡੇ ਤੋਂ ਹਾਲੈਂਡ ਦੇ ਰਾਜਦੂਤ ਆਪਣੇ ਨਾਲ ਹਾਲੈਂਡ ਲੈ ਗਏ ਹਨ।

ਦਿੱਲੀ ਦੀ ਤਿਹਾੜ ਜੇਲ ਨੂੰ ਮਿਲੀ ਬੰਬ…

ਨਵੀਂ ਦਿੱਲੀ, 14 ਮਈ : ਹਵਾਈ ਅੱਡਿਆਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਦਿੱਲੀ ਦੀ…

PM ਨਰਿੰਦਰ ਮੋਦੀ ਨੇ ਵਾਰਾਣਸੀ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40351 posts
  • 0 comments
  • 0 fans