Menu

CIA ਦਾ ਦਾਅਵਾ – ਸਾਊਦੀ ਪ੍ਰਿੰਸ ਨੇ ਕਰਾਈ ਖਸ਼ੋਗੀ ਦੀ ਹੱਤਿਆ

ਨਿਊਯਾਰਕ- ਅਮਰੀਕੀ ਖੁਫੀਆ ਏਜੰਸੀ (ਸੀ.ਆਈ.ਏ.) ਨੇ ਦਾਅਵਾ ਕੀਤਾ ਹੈ ਕਿ ਪੱਤਰਕਾਰ ਜਮਾਲ ਖਸ਼ੋਗੀ ਦੀ ਹੱਤਿਆ ਪਿੱਛੇ ਸਾਊਦੀ ਕ੍ਰਾਊਨ ਪ੍ਰਿੰਸ ਨੇ ਆਦੇਸ਼ ਦਿੱਤਾ ਸੀ। ਇਸ ਸਬੰਧੀ ਸੀ.ਆਈ.ਏ. ਨੇ ਆਪਣੀ ਜਾਂਚ ਰਿਪੋਰਟ ਸੌਂਪੀ ਹੈ। ਸਾਉਦੀ ਸਰਕਾਰ ਨੇ ਪਹਿਲਾਂ ਕਿਹਾ ਸੀ ਕਿ ਸਲਮਾਨ ਦਾ ਇਸ ਘਟਨਾ ਨਾਲ ਕੋਈ ਤੁਅੱਲਕ ਨਹੀਂ ਹੈ।

ਸੀ.ਆਈ.ਏ. ਦੀ ਰਿਪੋਰਟ ਨੂੰ ਕਿਸੇ ਅਗਿਆਤ ਸੂਤਰਾਂ ਦਾ ਹਵਾਲਾ ਦਿੰਦਿਆਂ ਵਾਸ਼ਿੰਗਟਨ ਪੋਸਟ ਨੇ ਪ੍ਰਕਾਸ਼ਿਤ ਕੀਤਾ ਹੈ। ਜਿਸ ਮੁਤਾਬਕ ਖੁਫੀਆ ਏਜੰਸੀ ਸਬੂਤਾਂ ਤੇ ਗਵਾਹਾਂ ਦੇ ਬਿਆਨਾਂ ਤੋਂ ਬਾਅਦ ਇਸ ਨਤੀਜੇ ‘ਤੇ ਪਹੁੰਚੀ ਹੈ। ਸਲਮਾਨ ਦੇ ਭਾਈ ਖਾਲਿਦ ਬਿਨ ਸਲਮਾਨ (ਜੋ ਅਮਰੀਕਾ ‘ਚ ਸਾਊਦੀ ਰਾਜਦੂਤ ਹੈ) ਤੇ ਖਸ਼ੋਗੀ ਵਿਚਕਾਰ ਫੋਨ ‘ਤੇ ਹੋਈ ਗੱਲਬਾਤ ਦੀ ਵੀ ਜਾਂਚ ਕੀਤੀ ਗਈ ਹੈ।

ਰਿਪੋਰਟ ਮੁਤਾਬਕ ਖਾਲਿਦ ਨੇ ਖਸ਼ੋਗੀ ਨੂੰ ਫੋਨ ‘ਤੇ ਕਿਹਾ ਸੀ ਕਿ ਉਹ ਇਸਤਾਂਬੁਲ ਸਥਿਤ ਸਾਊਦੀ ਅੰਬੈਸੀ ਜਾਵੇ ਅਤੇ ਕਾਗਜ਼ੀ ਕਾਰਵਾਈ ਪੂਰੀ ਕਰ ਲਵੇ। ਖਾਲਿਦ ਨੇ ਉਸਨੂੰ ਸੁਰੱਖਿਆ ਦਾ ਵਾਅਦਾ ਵੀ ਕੀਤਾ ਸੀ। ਸੂਤਰਾਂ ਮੁਤਾਬਕ, ਖਾਲਿਦ ਨੇ ਕ੍ਰਾਊਨ ਪ੍ਰਿੰਸ ਦੇ ਨਿਰਦੇਸ਼ ‘ਤੇ ਖਸ਼ੋਗੀ ਨੂੰ ਫੋਨ ਕੀਤਾ ਸੀ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans