Menu

ਜੰਮੂ-ਕਸ਼ਮੀਰ ਚ ਪਾਕਿਸਤਾਨ ਨੇ ਫਿਰ ਕੀਤਾ ਸੀਜਫਾਇਰ ਦਾ ਉਲੰਘਣ

 ਪਾਕਿਸਤਾਨ ਲਗਾਤਾਰ ਘੁਸਪੈਠ ਦੇ ਇਰਾਦੇ ਨਾਲ ਸਰਹੱਦ ਤੇ ਸੀਜਫਾਇਰ ਦਾ ਉਲੰਘਣ ਕਰ ਰਿਹਾ ਹੈ। ਪਾਕਿਸਤਾਨ ਨੇ ਨੌਸ਼ਹਿਰਾ ਦੇ ਕਲਾਲ ਸੈਕਟਰ ਵਿਖੇ ਸਵੇਰੇ 9 ਵਜੇ ਦੇ ਲਗਭਗ ਸੀਜਫਾਇਰ ਦੀ ਉਲੰਘਣਾ ਕਰਦੇ ਹੋਏ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ। ਭਾਰਤੀ ਫ਼ੌਜ ਵੱਲੋਂ ਇਸ ਤੇ ਜਵਾਬੀ ਕਾਰਵਾਈ ਕੀਤੀ ਗਈ। ਦੱਸ ਦਈਏ ਕਿ ਪਾਕਿਸਤਾਨ ਵੱਲੋਂ ਦੋ ਦਿਨ ਪਹਿਲਾਂ ਵੀ ਸੁੰਦਰਬਨੀ ਅਤੇ ਪਲਾਂਵਾਲਾ ਸੈਕਟਰ ਵਿਖੇ ਗੋਲੇ ਸੁੱਟੇ ਗਏ ਸਨ। ਮੰਨਿਆ ਜਾ ਰਿਹਾ ਹੈ ਕਿ ਪਾਕਿਸਤਾਨ ਇਸ ਤਰ੍ਹਾਂ ਦੀਆਂ ਘਟਨਾਵਾਂ ਰਾਹੀ ਘੁਸਪੈਠ ਕਰਨਾ ਚਾਹੁੰਦਾ ਹੈ।ਜਵਾਬੀ ਕਾਰਵਾਈ ਵਿਚ ਭਾਰਤੀ ਫ਼ੋਜ ਨੇ ਪਾਕਿਸਤਾਨ ਦੀਆਂ ਤਿੰਨ ਪੋਸਟਾਂ ਤਬਾਹ ਕਰ ਦਿਤੀਆਂ। ਪਾਕਿਸਤਾਨ ਦੇਬਾ ਬਟਾਲਾ ਖੇਤਰ ਵਿਖੇ ਤਿੰਨ ਚਾਰ ਥਾਵਾਂ ਤੇ ਅੱਗ ਲਗੀ ਦੇਖੀ ਗਈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਪੰਜ ਪੋਸਟਾਂ ਨੂੰ ਜਵਾਨਾਂ ਨੇ ਤਬਾਹ ਕੀਤਾ ਸੀ। ਸੁੰਦਰਬਨੀ ਸੈਕਟਰ ਦੇ ਮਾਲਾ ਖੇਤਰ ਦੀਆਂ ਸਾਰੀਆਂ ਪੋਸਟਾਂ ਤੇ ਵੀਰਵਾਰ ਨੂੰ ਪਾਕਿਸਤਾਨ ਨੇ ਸਵੇਰੇ ਸਾਢੇ ਛੇ ਵਜੇ ਤੋਂ ਲੈ ਕੇ ਸਾਢੇ ਅੱਠ ਵਜੇ ਤੱਕ ਹਥਿਆਰਾਂ ਰਾਂਹੀ ਫਾਇਰਿੰਗ ਕੀਤੀ। ਮੌਸਮ ਵਿਚ ਛਾਈ ਧੁੰਦ ਦਾ ਲਾਭ ਲੈਂਦੇ ਹੋਏ ਪਾਕਿਸਤਾਨੀ ਫ਼ੋਜ ਫਾਇਰਿੰਗ ਕਰ ਕੇ ਘੁਸਪੈਠ ਕਰਵਾਉਣਾ ਚਾਹੁੰਦੀ ਸੀ।

ਇਹ ਉਹੀ ਇਲਾਕਾ ਹੈ ਜਿਥੇ ਅਤਿਵਾਦੀ ਪਹਿਲਾਂ ਵੀ ਘੁਸਪੈਠ ਕਰਦੇ ਰਹਿੰਦੇ ਹਨ। ਇਥੋਂ ਸੁੰਦਰਬਨੀ ਦੇ ਰਾਹ ਤੋਂ ਕਾਲਾਕੋਟ ਦੇ ਪਹਾੜੀ ਖੇਤਰਾਂ ਵਿਚ ਪਹੁੰਚ ਕੇ ਅਤਿਵਾਦੀ ਅਪਣੀਆਂ ਗਤੀਵਿਧੀਆਂ ਚਲਾਉਂਦੇ ਹਨ। ਇਸ ਸਾਲ ਦੇ ਮਾਰਚ ਮਹੀਨੇ ਵਿਚ ਵੀ ਇਸੇ ਇਲਾਕੇ ਤੋਂ ਅਤਿਵਾਦੀਆਂ ਨੇ ਘੁਸਪੈਠ ਕੀਤੀ ਸੀ, ਜਿਨ੍ਹਾਂ ਵਿਚੋਂ ਚਾਰ ਅਤਿਵਾਦੀਆਂ ਨੂੰ ਮਾਰ ਦਿਤਾ ਗਿਆ ਸੀ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans