Menu

ਏ.ਐਸ.ਆਈ ਨੂੰ 12 ਹਜ਼ਾਰ ਰਿਸ਼ਵਤ ਲੈਂਦੇ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿੱਧਵਾਂ ਬੇਟ, ਲੁਧਿਆਣਾ ਜਿਲਾ ਵਿਖੇ ਤਾਇਨਾਤ ਏ.ਐਸ.ਆਈ. ਸੁਖਬੇਗ ਸਿੰਘ  ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਭਗਵਾਨ ਸਿੰਘ ਵਾਸੀ ਪਿੰਡ ਤਲਵੰਡੀ ਕਲਾਂ, ਜਿਲਾ ਲੁਧਿਆਣਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵਲੋਂ ਉਸ ਉਸ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਰਾਜ਼ੀਨਾਮਾ ਕਰਾਉਣ ਬਦਲੇ 25,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 12,000 ਰੁਪਏ ਵਿਚ ਤੈਅ ਹੋਇਆ ਹੈ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans