Menu

ਪੰਜਾਬ ਹਿਊਮਨ ਰਾਈਟਸ ਫਰੰਟ ਦੇ ਪ੍ਰਧਾਨ ਤੇ ਬੇਟੇ ‘ਤੇ ਹਮਲਾ

ਜਲੰਧਰ ‘ਚ ਪੰਜਾਬ ਹਿਊਮਨ ਰਾਈਟਸ ਫਰੰਟ ਦੇ ਪ੍ਰਧਾਨ ਸ਼ਸ਼ੀ ਸ਼ਰਮਾ ਤੇ ਉਸ ਦੇ ਬੇਟੇ ‘ਤੇ ਉਨ੍ਹਾਂ ਦੇ ਬੱਸ ਸਟੈਂਡ ਸਥਿਤ ਦਫ਼ਤਰ ‘ਤੇ ਹਮਲਾ ਕਰ ਦਿੱਤਾ ਗਿਆ। ਬਾਪ-ਬੇਟੇ ਨੂੰ ਨਿੱਜੀ ਹਸਪਤਾਲ ‘ਚ ਭਰਤੀ ਕਰਾਇਆ ਗਿਆ ਹੈ। ਪੁਲਿਸ ਵੱਲੋਂ ਕਾਰਵਾਈ ਜਾਰੀ ਹੈ।ਪਤਾ ਲੱਗਾ ਹੈ ਕਿ 13-14 ਅਣਪਛਾਤਿਆਂ ਨੇ ਅਚਾਨਕ ਸ਼ਸ਼ੀ ਸ਼ਰਮਾ ਦੇ ਦਫਤਰ ਉਤੇ ਹਮਲਾ ਕਰ ਦਿੱਤਾ ਤੇ ਪਿਉ-ਪੁੱਤ ਦੀ ਤੇਜ਼ਧਾਰ ਹਥਿਆਰਾਂ ਨਾਲ ਵੱਢ ਟੁੱਕ ਕੀਤੀ। ਪਤਾ ਲੱਗਾ ਹੈ ਕਿ ਹਮਲਾਵਰਾਂ ਨੇ ਪਹਿਲਾਂ ਦਫਤਰ ਦੇ ਬਾਹਰ ਖੜ੍ਹੇ ਗੰਨ ਮੈਨ ਨੂੰ ਨਿਸ਼ਾਨਾ ਬਣਾਇਆ ਤੇ ਉਸ ਤੋਂ ਬੰਦੂਕ ਖੋ ਲਈ। ਇਸ ਤੋਂ ਬਾਅਦ ਹਮਲਾਵਰ ਅੰਦਰ ਦਾਖਲ ਹੋਏ ਤੇ ਸ਼ਸ਼ੀ ਸ਼ਰਮਾ ਨੂੰ ਨਿਸ਼ਾਨਾ ਬਣਾਇਆ। ਇਸ ਹਮਲੇ ਵਿਚ ਸ਼ਸ਼ੀ ਤੇ ਉਸ ਦੇ ਬੇਟੇ ਨੂੰ ਗੰਭੀਰ ਸੱਟਾਂ ਵੱਜੀਆਂ ਹਨ। ਦੋਵਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans