Menu

ਚੀਫ਼ ਖ਼ਾਲਸਾ ਦੀਵਾਨ ਦੀ ਭਲਕੇ ਹੋਣ ਵਾਲੀ ਚੋਣ ‘ਤੇ ਅਦਾਲਤ ਵਲੋਂ ਰੋਕ

ਅੰਮ੍ਰਿਤਸਰ – ਚੀਫ਼ ਖ਼ਾਲਸਾ ਦੀਵਾਨ ਦੀਆਂ ਭਲਕੇ 2 ਦਸੰਬਰ ਨੂੰ ਹੋ ਰਹੀਆਂ ਆਮ ਚੋਣਾਂ ‘ਤੇ ਅੱਜ ਇੱਥੇ ਮਾਨਯੋਗ ਰਾਜਬੀਰ ਕੌਰ ਸਿਵਲ ਜੱਜ ਜੂਨੀਅਰ ਡਿਵੀਜ਼ਨ ਅੰਮ੍ਰਿਤਸਰ ਵਲੋਂ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਗਈ ਹੈ। ਪ੍ਰਾਪਤ ਸੂਚਨਾ ਅਨੁਸਾਰ ਅਦਾਲਤ ਕੋਲ ਇਹ ਅਪੀਲ ਦੀਵਾਨ ਦੇ ਇੱਕ ਮੈਂਬਰ ਹਰਜੀਤ ਸਿੰਘ ਸਚਦੇਵਾ ਵਲੋਂ ਕੀਤੀ ਗਈ ਸੀ ਜਿਸ ‘ਤੇ ਅਦਾਲਤ ਵਲੋਂ ਅੱਜ ਇਸ ਚੋਣ ‘ਤੇ ਅਸਥਾਈ ਰੋਕ ਲਗਾਉਂਦਿਆਂ 7 ਦਸੰਬਰ ਨੂੰ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਧੰਨਰਾਜ ਸਿੰਘ ਨੂੰ ਅਦਾਲਤ ਵਿਚ ਪੇਸ਼ ਹੋ ਕੇ ਦੀਵਾਨ ਵਲੋਂ ਪੱਖ ਰੱਖਣ ਹਦਾਇਤ ਜਾਰੀ ਕੀਤੀ ਗਈ ਹੈ। ਇਸੇ ਦੌਰਾਨ ਦੀਵਾਨ ਦੇ ਅਧਿਕਾਰੀਆਂ ਦੀ ਇਸ ਸਬੰਧੀ ਹੰਗਾਮੀ ਇਕੱਤਰਤਾ ਕਰ ਕੇ ਇਸ ਮਾਮਲੇ ‘ਤੇ ਵਿਚਾਰ ਕੀਤੀ ਜਾ ਰਹੀ ਹੈ।

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ ਮਾਮਲੇ ‘ਚ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿਚ ਜਨਤਕ ਸਮਾਗਮਾਂ ਵਿਚ ਹਥਿਆਰਾਂ ਦੀ ਵਿਆਪਕ ਵਰਤੋਂ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

ਨੌਜਵਾਨ ਦਾ ਦਿਨ ਦਿਹਾੜੇ ਗੋ.ਲੀਆਂ…

ਹਰਿਆਣਾ, 18 ਅਪ੍ਰੈਲ 2024- ਸੋਨੀਪਤ ਦੇ ਪਿੰਡ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39806 posts
  • 0 comments
  • 0 fans