Menu

ਬਰਨਾਲਾ ਫੈਕਟਰੀ ‘ਚ ਸਿਲੰਡਰਾਂ ਦੇ ਫਟਣ ਨਾਲ ਹੋਇਆ ਭਿਆਨਕ ਧਮਾਕਾ

ਬਰਨਾਲਾ ਦੇ ਉੱਗੋਕੇ ਪਿੰਡ ਦੇ ਕੋਲ ਫੋਮ ਫੈਕਟਰੀ ਵਿੱਚ ਸਿਲੰਡਰਾਂ ਦੇ ਫਟਣ ਨਾਲ ਭਿਆਨਕ ਧਮਾਕਾ ਹੋਇਆ। ਜਿਸ ਤੋਂ ਬਾਅਦ ਕਈ ਜ਼ਿਲ੍ਹਿਆਂ ਦੇ ਦਮਕਲ ਵਿਭਾਗਾਂ ਨੇ ਮਿਲ ਕੇ ਅੱਗ ‘ਤੇ ਕਾਬੂ ਪਾਇਆ। ਫਿਲਹਾਲ ਹਾਲੇ ਤੱਕ ਅੱਗ ਲੱਗਣ ਦੇ ਕਾਰਣਾਂ ਦਾ ਕੁੱਝ ਪਤਾ ਨਹੀਂ ਲੱਗ ਸਕਿਆ ਤੇ ਪ੍ਰਸ਼ਾਸਨ ਜਾਂਚ ਵਿੱਚ ਲੱਗਿਆ ਹੋਇਆ ਹੈ। ਪਿੰਡ ਵਾਸੀਆਂ ਨੇ ਵੀ ਅੱਗ ਨੂੰ ਬੁਝਾਉਣ ਲਈ ਆਪਣੀ ਪੂਰੀ ਵਾਹ ਲਾ ਦਿੱਤੀ ਹੈ। ਇਸ ਵਿੱਚ ਕਿਸੇ ਵੀ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਆਈ ਹੈ ਪਰ ਦੋ ਕਰਮਚਾਰੀਆਂ ਦੇ ਲਾਪਤਾ ਹੋਣ ਦੀ ਗੱਲ ਸਾਹਮਣੇ ਆਈ ਹੈ।

ਪਿੰਡਵਾਸੀਆਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਧਮਾਕੇ ਦੀ ਆਵਾਜ਼ ਸੁਣੀ ਤਾਂ ਉਨ੍ਹਾਂ ਨੇ ਗੁਰਦੁਆਰੇ ਵਿੱਚ ਅਨਾਊਂਸਮੈਂਟ ਕਰਵਾਈ ਤੇ ਸਾਰਿਆਂ ਨੇ ਦਮਕਲ ਵਿਭਾਗ ਨਾਲ ਰੱਲ ਕੇ ਅੱਗ ਤੇ ਕਾਬੂ ਪਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਭ ਤੋਂ ਪਹਿਲਾਂ ਅੱਗ ਵਾਲੀ ਜਗ੍ਹਾ ਕੋਲ ਪਏ ਸਿਲੰਡਰਾਂ ਨੂੰ ਚੁੱਕਿਆ ਗਿਆ ਤੇ ਇਸ ਤੋਂ ਵੀ ਹੋਰ ਵੱਡਾ ਹਾਦਸਾ ਹੋਣੋ ਟਾਲਿਆ ਗਿਆ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans