Menu

ਬਾਦਲਾਂ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਜੋੜੇ ਅਤੇ ਬਰਤਨ ਸਾਫ ਕਰ ਮੰਗੀ ਮਾਫੀ

ਅੰਮ੍ਰਿਤਸਰ – ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਸਮੁੱਚੀ ਲੀਡਰਸ਼ਿਪ ਨਾਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ।

ਜਿਸ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰੁਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕੀਤੇ ਗਏ, ਜਿਨ੍ਹਾਂ ਦੇ ਭੋਗ 10 ਦਸੰਬਰ ਨੂੰ ਪਾਏ ਜਾਣਗੇ।

ਜਿਸ ਉਪਰੰਤ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਸਮੁੱਚੀ ਲੀਡਰਸ਼ਿਪ ਸਮੇਤ ਜੋੜੇ ਸਾਫ਼ ਕਰਨ ਦੀ ਸੇਵਾ ਨਿਭਾਈ ਤੇ ਉਸ ਤੋਂ ਬਾਅਦ ਸਮੁੱਚੀ ਲੀਡਰਸ਼ਿਪ ਵੱਲੋਂ ਦਰਬਾਰ ਸਾਹਿਬ ਦੇ ਲੰਗਰ ਹਾਲ ‘ਚ ਪਹੁੰਚ ਕੇ ਬਰਤਨ ਸਾਫ਼ ਕਰਨ ਦੀ ਸੇਵਾ ਵੀ ਨਿਭਾਈ।ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਜਾਣੇ ਅਣਜਾਣੇ ‘ਚ ਹੋਈਆਂ ਭੁੱਲਾਂ ਦੀ ਮੁਆਫੀ ਤਿੰਨ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕੀਤੀ ਜਾ ਰਹੀ ਹੈ। ਸ੍ਰੀ ਦਰਬਾਰ ਸਾਹਿਬ ਵਿਖੇ ਸਮਾਗਮ ਨੂੰ ਲੈ ਕੇ ਵੱਡੀ ਗਿਣਤੀ ‘ਚ ਸਿੱਖ ਸ਼ਰਧਾਲੂ ਅਤੇ ਪਾਰਟੀ ਵਰਕਰ ਵੀ ਪਹੁੰਚੇ।

ਟੈਂਡਰ ਘੁਟਾਲੇ ਵਿੱਚ ਈਡੀ ਦੀ ਇੱਕ ਵੱਡੀ…

ਨਵੀਂ ਦਿੱਲੀ, 6 ਮਈ 2024-  ਵਿੱਚ ਈਡੀ ਦੀ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਪੀਐਮਐਲਏ ਤਹਿਤ ਅੱਧੀ ਦਰਜਨ ਦੇ…

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40127 posts
  • 0 comments
  • 0 fans