Menu

ਬਾਦਲ ਨੇ ਸੰਗਤ ਤੋਂ ਹੱਥ ਜੋੜ ਕੇ ਮੰਗੀ ਮੁਆਫ਼ੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਨੇ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਬਾਦਲ ਨੇ ਸੰਗਤ ਤੇ ਮੀਡੀਆ ਤੋਂ ਮੁਆਫ਼ੀ ਮੰਗਦੇ ਮੰਗਦੇ ਕਿਹਾ ਕਿ ‘ਅੱਜ ਮੁਆਫ਼ੀ ਤਾਂ ਜਿਸਦੇ ਅੱਗੇ ਮਰਜ਼ੀ ਮੰਗਾ ਲਵੋ ਕਿਉਂਕਿ ਇਹ ਸਾਡੀ ਸੇਵਾ ਭਾਵਨਾ ਸੀ ਨਾ ਕਿ ਕੋਈ ਰਾਜਨੀਤਿਕ ਮੰਤਵ’ ਸਾਡੇ ਕੋਲ ਜਾਣੇ-ਅਣਜਾਨੇ ‘ਚ ਜੋ ਗਲਤੀਆਂ ਹੋਈਆਂ ਉਹਨਾਂ ਭੁੱਲਾਂ ਨੂੰ ਬਖਸ਼ਾਉਣ ਦਾ ਤਿੰਨ ਦਿਨਾਂ ਸੇਵਾ ਸਮਾਗਮ ਕੀਤਾ ਸੀ। ਇਸ ਪਿੱਛੇ ਕੋਈ ਸਿਆਸੀ ਮੰਤਵ ਨਹੀਂ ਸੀ’।

ਇਸ ਦੇ ਨਾਲ ਹੀ ਉਹਨਾਂ ਨੇ ਸੰਗਤ ਤੋਂ ਮੁਆਫ਼ੀ ਮੰਗੀ ਅਤੇ ਬਰਗਾੜੀ ਮੋਰਚਾ ਤੇ ਬਾਰੇ ਪ੍ਰਤੀਕਰਮ ਦੇਣ ਤੋਂ ਕੀਤਾ ਮਨਾਂ । ਦੱਸ ਦੇਈਏ ਕਿ ਅੱਜ ਅਕਾਲੀ ਲੀਡਰਸ਼ਿਪ ਵੱਲੋਂ ਕੀਤੀ ਜਾ ਰਹੀ ਸੇਵਾ ਖ਼ਤਮ ਹੋ ਚੁੱਕੀ ਹੈ। ਇਸ ਦੇ ਨਾਲ ਹੀ ਦਰਬਾਰ ਸਾਹਿਬ ‘ਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਦੱਸ ਦੇਈਏ ਕਿ ਸੱਤਾ ਦੌਰਾਨ ਹੋਈਆਂ ਭੁੱਲਾਂ ਬਖ਼ਸ਼ਾਉਣ ਲਈ ਕੀਤੀ ਜਾ ਰਹੀ ਹੈ ਸੇਵਾ। ਦੂਜੇ ਪਾਸੇ ਬਾਦਲ ਪਰਿਵਾਰ ਵੱਲੋਂ ਭੁੱਲਾਂ ਬਖ਼ਸ਼ਾਉਣ ਲਈ ਦਰਬਾਰ ਸਾਹਿਬ ਅੰਮ੍ਰਿਤਸਰ ਵਿਚ ਕੀਤੀ ਜਾ ਰਹੀ ‘ਸੇਵਾ’ ਨੂੰ ਸੋਸ਼ਲ ਮੀਡੀਆ ਉਤੇ ਸਿਆਸੀ ਡਰਾਮੇ ਵਜੋਂ ਵੱਧ ਪ੍ਰਚਾਰਿਆ ਜਾ ਰਿਹਾ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans