Menu

RBI ਗਵਰਨਰ ਉਰਜੀਤ ਪਟੇਲ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ – ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜੀਤ ਪਟੇਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਨਿਜੀ ਕਾਰਨਾਂ ਦੇ ਚਲਦਿਆਂ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।

Listen Live

Subscription Radio Punjab Today

Our Facebook

Social Counter

  • 18901 posts
  • 1 comments
  • 0 fans

Log In