Menu

ਕਬੱਡੀ ਖਿਡਾਰੀ ਸੁਖਪ੍ਰੀਤ ਸਿੰਘ ਦੀ ਭੇਦਭਰੀ ਹਾਲਾਤ ‘ਚ ਮੌਤ

ਗੁਰਦਾਸਪੁਰ ਦੇ ਪਿੰਡ ਕਲਾਨੌਰ ਦੇ ਵਾਸੀ ਕਬੱਡੀ ਖਿਡਾਰੀ ਸੁਖਪ੍ਰੀਤ ਸਿੰਘ ਦੀ ਐਤਵਾਰ ਨੂੰ ਭੇਦਭਰੀ ਹਾਲਤ ਵਿੱਚ ਮੌਤ ਹੋ ਜਾਣ ਕਾਰਨ ਪੰਜਾਬ ਦੀ ਬਹੁ ਚਰਚਿਤ ਨਾਭਾ ਜੇਲ ਦੀ ਵੱਡੀ ਅਣਗਹਿਲੀ ਕਾਰਨ ਇੱਕ ਵਾਰ ਫਿਰ ਚਰਚਾ ਵਿੱਚ ਆ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਕਲਾਨੌਰ ਵਾਸੀ ਕਬੱਡੀ ਖਿਡਾਰੀ ਸੁਖਪ੍ਰੀਤ ਸਿੰਘ ਨੂੰ ਪੁਲਿਸ ਵਲੋ ਮਾਮਲਾ ਦਰਜ ਕੀਤੇ ਇੱਕ ਕੇਸ ਵਿੱਚ ਨਾਭਾ ਜੇਲ੍ਹ ¹ਚ ਬੰਦ ਕੀਤਾ ਹੋਇਆ ਸੀ ਜਿਸ ‘ਤੇ ਪੁਲਿਸ ਵਲੋ ਮਾਨਯੋਗ ਮੋਹਾਲੀ ਦੀ ਅਦਾਲਤ ਵਿੱਚ ਹਾਲੇ ਤੱਕ ਕੋਈ ਸਬੂਤ ਨਹੀਂ ਪੇਸ਼ ਕੀਤਾ ਜਾ ਸਕਿਆ।

ਇਸ ਸਬੰਧੀ ਮ੍ਰਿਤਕ ਦੇ ਵਾਰਸਾਂ ਨੇ ਕਬੱਡੀ ਖਿਡਾਰੀ ਸੁਖਪ੍ਰੀਤ ਸਿੰਘ ਦੀ ਮੌਤ ਤੋਂ ਬਾਅਦ ਅੱਜ ਅੰਤਿਮ ਸਸਕਾਰ ਮੌਕੇ ਜੇਲ੍ਹ ਪਸ੍ਰਾ਼ਸ਼ਨ ਖਿਲਾਫ ਨਾਅਰੇਬਾਜ਼ੀ ਕਰਦਿਆਂ ਹੋਇਆਂ ਇੰਨਸਾਫ ਦੀ ਮੰਗ ਕੀਤੀ ਹੈ ਅਤੇ ਵਾਰਸਾਂ ਨੇ ਇਹ ਵੀ ਸਾਫ ਕੀਤਾ ਕਿ ਜੇਕਰ ਉਨ੍ਹਾਂ ਨੂੰ ਇੰਨਸਾਫ ਨਾਂ ਮਿਲਿਆ ਤਾਂ ਉਹ ਹਰ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ ਪਰਿਵਾਰਕ ਜੀਆਂ ਦੁੱਖ ਜਾਹਿਰ ਕੀਤਾ ਕਿ ਸੁਖਪ੍ਰੀਤ ਸਿੰਘ ਦੀ ਐਤਵਾਰ ਨੂੰ ਮੌਤ ਹੋਣ ਤੋਂ ਬਾਅਦ ਪਰਿਵਾਰ ਨੂੰ 3 ਘੰਟੇ ਬਾਅਦ ਦੱਸਿਆ ਗਿਆ ਜਿਸ ਕਾਰਨ ਜੇਲ ਪ੍ਰਸ਼ਾਸ਼ਨ ਦੀ ਅਣਗਹਿਲੀ ਸਾਹਮਣੇ ਆਉਂਦੀ ਹੈ। ਉਹਨਾਂ ਕਿਹਾ ਕਿ 23 ਸਾਲਾਂ ਨੌਜਵਾਨ ਕਬੱਡੀ ਖਿਡਾਰੀ ਸੁਖਪ੍ਰੀਤ ਸਿੰਘ ਨੂੰ ਪੁਲਿਸ ਵਲੋਂ ਝੂਠੇ ਕੇਸਾਂ ‘ਚ ਫਸਾ ਕੇ ਡੇਢ ਸਾਲ ਗੈਰਕਾਨੂੰਨੀ ਤਾਰੀਕੇ ਨਾਲ ਜੇਲ੍ਹ ‘ਚ ਬੰਦ ਰੱਖਿਆ ਗਿਆ ਸੀ ਅਤੇ ਉਸ ਕੋਲੋਂ ਕੋਈ ਬਰਾਮਦਗੀ ਵੀ ਨਹੀਂ ਹੋਈ। ਉਹਨਾਂ ਕਿਹਾ ਕਿ ਹੁਣ ਸੁਖਪ੍ਰੀਤ ਸਿੰਘ ਦਾ ਕਿਸੇ ਸਾਜ਼ਿਸ ਤਹਿਤ ਜੇਲ੍ਹ ‘ਚ ਕਤਲ ਹੋਇਆ ਹੈ

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans