Menu

ਸੁਪਰੀਮ ਕੋਰਟ ਨੇ ਵਧਾਇਆ ਪੰਜਾਬ ਦੇ ਡੀ. ਜੀ. ਪੀ. ਦਾ ਕਾਰਜਕਾਲ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ‘ਚ ਪੁਲਿਸ ਦੇ ਡਾਇਰੈਕਟਰ ਜਨਰਲਾਂ (ਡੀ. ਜੀ. ਪੀ.) ਨੂੰ ਅਗਲੇ ਸਾਲ 31 ਜਨਵਰੀ ਤੱਕ ਆਪਣੇ ਅਹੁਦੇ ‘ਤੇ ਬਣੇ ਰਹਿਣ ਦੀ ਆਗਿਆ ਪ੍ਰਦਾਨ ਕਰ ਦਿੱਤੀ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਅੱਜ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੀ ਬੇਨਤੀ ‘ਤੇ ਵਿਚਾਰ ਕਰਦਿਆਂ ਦੋਹਾਂ ਸੂਬਿਆਂ ਦੇ ਡੀ. ਜੀ. ਪੀ. ਨੂੰ 31 ਜਨਵਰੀ ਤੱਕ ਅਹੁਦੇ ‘ਤੇ ਰਹਿਣ ਦੀ ਆਗਿਆ ਪ੍ਰਦਾਨ ਕੀਤੀ ਹੈ। ਪੰਜਾਬ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਅਤੇ ਹਰਿਆਣਾ ਦੇ ਡੀ. ਜੀ. ਪੀ. ਬੀ. ਐੱਸ. ਸੰਧੂ ਆਉਣ ਵਾਲੀ 31 ਦਸੰਬਰ ਨੂੰ ਸੇਵਾ ਮੁਕਤ ਹੋਣ ਵਾਲੇ ਹਨ। ਇਸ ਕਾਰਨ ਦੋਹਾਂ ਸੂਬਿਆਂ ਨੇ ਪਿਛਲੇ ਦਿਨੀਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾ ਕੇ ਉਸ ਦੇ ਸੰਬੰਧਿਤ ਹੁਕਮ ‘ਚ ਸੋਧ ਕਰਨ ਦੀ ਬੇਨਤੀ ਕੀਤੀ ਸੀ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans