Menu

ਜਨਰਲ ਜੇ. ਜੇ. ਸਿੰਘ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ

ਪਟਿਆਲਾ – ਪਟਿਆਲਾ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜਨ ਵਾਲੇ ਜਨਰਲ ਜੇ. ਜੇ. ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਜੇ. ਜੇ. ਸਿੰਘ ਨੇ ਅਸਤੀਫੇ ਦਾ ਮੰਤਵ ਨਿੱਜੀ ਕਾਰਨਾਂ ਨੂੰ ਦੱਸਿਆ ਹੈ।ਜੇ. ਜੇ. ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਭੇਜੇ ਅਸਤੀਫੇ ਵਿਚ ਲਿਖਿਆ ਹੈ ਕਿ ਆਪਣੇ ਨਿੱਜੀ ਕਾਰਨਾਂ ਕਰਕੇ ਉਹ ਸਾਬਕਾ ਸੈਨਿਕ ਵਿੰਗ ਦੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।ਜਨਰਲ ਜੇ. ਜੇ. ਸਿੰਘ ਦੇ ਪੀ. ਏ. ਨੇ ਇਸ ਅਸਤੀਫੇ ਦੀ ਪੁਸ਼ਟੀ ਕੀਤੀ ਹੈ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans