Menu

ਵਿਧਾਨਸਭਾ ਕਮੇਟੀ ਨੇ ਸੁਖਬੀਰ ਬਾਦਲ ਨੂੰ ਠਹਿਰਾਇਆ ਦੋਸ਼ੀ

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਇੱਕ ਸਾਜ਼ਿਸ਼ ਦੱਸਣ ਦੇ ਮਾਮਲੇ ਵਿੱਚ ਵਿਧਾਨ ਸਭਾ ਕਮੇਟੀ ਨੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੂੰ ਦੋਸ਼ੀ ਠਹਿਰਾਇਆ  ਹੈ। ਸੁਖਬੀਰ ਨੂੰ ਤੱਥਾਂ ਤੋਂ ਬਾਹਰ ਜਾ ਕੇ ਗਲਤ ਬਿਆਨਬਾਜ਼ੀ ਕਰਨ ਅਤੇ ਸਦਨ ਨੂੰ ਗੁੰਮਰਾਹ ਕਰਨ ਦਾ ਦੋਸ਼ੀ ਪਾਇਆ ਗਿਆ ਹੈ।

ਦਰਅਸਲ, ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਸੁਖਬੀਰ ਬਾਦਲ ਨੇ ਸਦਨ ਅੰਦਰ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਅਤੇ ਸੀਐਮ ਵਿਚਕਾਰ ਕਥਿਤ ਤੌਰ ‘ਤੇ ਮੀਟਿੰਗ ਦਾ ਇਲਜ਼ਾਮ ਲਗਾਇਆ ਸੀ। ਇਸਦੇ ਨਾਲ ਹੀ ਜਸਟਿਸ ਰਣਜੀਤ ਸਿੰਘ ਅਤੇ ਕੈਪਟਨ ਚੰਨਣ ਸਿੰਘ ਸਿੱਧੂ ਦੇ ਘਰ ਵੀ ਮੀਟਿੰਗਾਂ ਦੀ ਗੱਲ ਕਹੀ ਸੀ।

ਦਾਅਵਾ ਕੀਤਾ ਸੀ ਕਿ ਸੁਖਪਾਲ ਖਹਿਰਾ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਇਹਨਾਂ ਮੀਟਿੰਗਾਂ ਦਾ ਹਿੱਸਾ ਸਨ। ਸੁਖਬੀਰ ਬਾਦਲ ਵੱਲੋਂ ਪੇਸ਼ ਕੀਤੇ ਸਾਰੇ ਤੱਥਾਂ ਦੀ ਵਿਧਾਨ ਸਭਾ ਸਪੀਕਰ ਵੱਲੋਂ ਗਠਿਤ ਆਲ ਪਾਰਟੀ ਕਮੇਟੀ ਨੇ ਘੋਖ-ਪੜਤਾਲ ਕੀਤੀ, ਜਿਸ ਤੋਂ ਬਾਅਦ ਇਹ ਸਾਰੇ ਇਲਜ਼ਾਮ ਗਲਤ ਪਾਏ ਗਏ। ਕਮੇਟੀ ਨੇ ਸੁਖਬੀਰ ਨੂੰ ਸਦਨ ਨੂੰ ਗੁੰਮਰਾਹ ਕਰਨ ਦਾ ਦੋਸ਼ੀ ਪਾਂਦੇ ਹੋਏ ਉਹਨਾਂ ਦੀ ਸਖਤ ਨਿਖੇਧੀ ਕੀਤੀ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans