Menu

ਪੰਚਾਇਤੀ ਚੋਣਾਂ : ਪਟੀਸ਼ਨਰਾਂ ਨੂੰ ਹਾਈਕੋਰਟ ਵੱਲੋਂ ਤੁਰੰਤ ਰਾਹਤ ਦੇਣ ਤੋਂ ਇਨਕਾਰ

ਚੰਡੀਗੜ੍ਹ – ਪੰਚਾਇਤੀ ਚੋਣਾਂ ਦੇ ਸੰਬੰਧੀ ਪਟੀਸ਼ਨਰਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਨੋਟਿਸ ਜਾਰੀ ਕੀਤੇ ਬਗੈਰ ਮਾਮਲਾ ਚੋਣਾਂ ਤੋਂ ਬਾਅਦ 31 ਦਸੰਬਰ ਲਈ ਮੁਲਤਵੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਹਾਈਕੋਰਟ ਵਲੋਂ 48 ਘੰਟਿਆਂ ‘ਚ ਚੋਣ ਲੜਨ ਦੇ ਚਾਹਵਾਨਾਂ ਦੇ ਇਤਰਾਜ਼ ਸੁਣਨ ਦੇ ਹੁਕਮ ਮੁਤਾਬਿਕ ਪ੍ਰਸ਼ਾਸਨ ਕੋਲ ਪਹੁੰਚ ਕਰਨ ਦੇ ਬਾਵਜੂਦ ਸਰਕਾਰ ਦੀ ਕਾਰਵਾਈ ਤੋਂ ਅਸੰਤੁਸ਼ਟ ਵਿਅਕਤੀ ਮੁੜ ਹਾਈਕੋਰਟ ਪਹੁੰਚ ਕਰਨ ਲੱਗੇ ਸੀ। ਇਸ ਸੰਬੰਧੀ ਉਲੰਘਣਾ ਪਟੀਸ਼ਨ ਦਾਖ਼ਲ ਹੋ ਗਈ ਸੀ ਜਿਸ ‘ਤੇ ਹਾਈਕੋਰਟ ਨੇ ਇਹ ਫ਼ੈਸਲਾ ਸੁਣਾਇਆ ਹੈ।

PM ਨਰਿੰਦਰ ਮੋਦੀ ਨੇ ਵਾਰਾਣਸੀ ਲੋਕ ਸਭਾ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵਾਰਾਣਸੀ ਲੋਕ ਸਭਾ ਸੀਟ ਤੋਂ ਅਪਣਾ ਨਾਮਜ਼ਦਗੀ ਪੱਤਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਬਿਹਾਰ ਦੇ ਸਾਬਕਾ ਉਪ ਮੁੱਖ…

ਪਟਨਾ, 14 ਮਈ 2024 : ਲਗਭਗ ਢਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40341 posts
  • 0 comments
  • 0 fans