ਬੀਤੇ ਦਿਨ ਪੰਚਾਇਤੀ ਚੋਣਾਂ ਵੇਲੇ ਫਿਰੋਜ਼ਪੁਰ ਦੇ ਕਸਬਾ ਮਮਦੋਦ ਦੇ ਪਿੰਡ ਲਖਮੀਰ ਵਿੱਚ ਬੈਲਟ ਬਾਕਸ ਨੂੰ ਅੱਗ ਲਗਾ ਦਿੱਤੀ ਗਈ ਸੀ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਜਿਸ ਵਿੱਚ ਅੱਜ ਪੁਲਿਸ ਨੇ 9-10 ਅਣਪਛਾਤੇ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ ਤੇ ਕਿਸੇ ਵੀ ਮੁਲਜ਼ਮ ਨੂੰ ਨਾਮਜ਼ਦ ਨਹੀਂ ਕੀਤਾ।
ਉੱਧਰ ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਪਾਸੋਂ ਇਨਸਾਫ਼ ਦਿੱਤੇ ਜਾਣ ਦੀ ਮੰਗ ਕੀਤੀ ਹੈ।