Menu

ਆਪ ਵਿਧਾਇਕ ਮਾਸਟਰ ਬਲਦੇਵ ਸਿੰਘ ਵੀ ਦੇਣਗੇ ਅਸਤੀਫ਼ਾ

ਚੰਡੀਗੜ੍ਹ – ਆਮ ਆਦਮੀ ਪਾਰਟੀ ਨੂੰ ਇਕ ਹੋਰ ਵੱਡਾ ਝਟਕਾ ਲੱਗ ਸਕਦਾ ਹੈ, ਕਿਉਂਕਿ ਕਿਹਾ ਜਾ ਰਿਹਾ ਹੈ ਕਿ ਜੈਤੋ ਤੋਂ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਵੀ ਨੂੰ ਅਸਤੀਫਾ ਦੇ ਸਕਦੇ ਹਨ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਾਰਟੀ ਦੇ ਸੀਨੀਅਰ ਆਗੂ ਐੱਚ. ਐੱਸ. ਫੂਲਕਾ ਨੇ ਅਸਤੀਫਾ ਦੇ ਦਿੱਤਾ ਅਤੇ ਇਸ ਤੋਂ ਬਾਅਦ ਬਾਗੀ ਧੜੇ ਦੇ ਨੇਤਾ ਸੁਖਪਾਲ ਖਹਿਰਾ ਨੇ ਵੀ ਪਾਰਟੀ ਨੂੰ ਅਲਵਿਦਾ ਕਹਿ ਕੇ ਨਵੀਂ ਪਾਰਟੀ ‘ਪੰਜਾਬੀ ਏਕਤਾ’ ਦਾ ਐਲਾਨ ਕਰ ਦਿੱਤਾ ਹੈ। ਜੇਕਰ ਇੰਝ ਹੀ ਪਾਰਟੀ ‘ਚ ਅਸਤੀਫਿਆਂ ਦੀ ਝੜੀ ਲੱਗਦੀ ਰਹੀ ਤਾਂ ਪਾਰਟੀ ਤੋਂ ਵਿਰੋਧੀ ਧਿਰ ਦਾ ਅਹੁਦਾ ਵੀ ਖੁੱਸ ਸਕਦਾ ਹੈ।

ਗੁਜਰਾਤ ਦੇ ਭਰੂਚ ‘ਚ ਭਗਵੰਤ ਮਾਨ ਨੇ…

ਚੰਡੀਗੜ੍ਹ, 17 ਅਪ੍ਰੈਲ 2024- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗੁਜਰਾਤ ਦੇ ਭਰੂਚ ਲੋਕ ਸਭਾ ਹਲਕੇ…

ਚੰਡੀਗੜ੍ਹ ‘ਚ ਨਹੀਂ ਬਣੀ ਗੱਲ,…

ਨਵੀਂ ਦਿੱਲੀ, 17 ਅਪ੍ਰੈਲ 2024: ਅਨੁਸੂਚਿਤ ਜਾਤੀਆਂ ਲਈ…

ਸਲਮਾਨ ਖਾਨ ਦੇ ਘਰ ‘ਤੇ…

17 ਅਪ੍ਰੈਲ 2024- ਬਾਲੀਵੁੱਡ ਅਦਾਕਾਰ ਸਲਮਾਨ ਖਾਨ…

ਪਤੀ ਦੇ ਨਜ਼ਾਇਜ਼ ਸਬੰਧਾਂ ਤੋਂ…

17 ਅਪ੍ਰੈਲ 2024- ਇੰਦੌਰ ‘ਚ ਇਕ 40…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39782 posts
  • 0 comments
  • 0 fans