Menu

ਕੈਨੇਡਾ ‘ਚ 25 ਫ਼ਰਵਰੀ ਨੂੰ ਹੋਣਗੀਆਂ ਫ਼ੈਡਰਲ ਉਪ-ਚੋਣਾਂ

ਓਟਾਵਾ – ਕੈਨੇਡਾ ਦੇ ਵੈਨਕੂਵਰ ਨਾਲ ਲੱਗਦੇ ਇਲਾਕੇ ਬਰਨਬੀ ਸਾਊਥ ਵਿਚ ਚੋਣਾਂ ਦੀ ਤਸਵੀਰ ਸਪਸ਼ਟ ਹੋ ਗਈ ਹੈ। ਫੈਡਰਲ ਉਪ-ਚੋਣ ਲਈ ਤਾਰੀਖ ਦਾ ਐਲਾਨ ਕਰ ਦਿੱਤਾ ਗਿਆ ਹੈ। ਖ਼ਾਲੀ ਹੋਈ ਸੀਟ ਭਰਨ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਉਪ-ਚੋਣ ਦਾ ਐਲਾਨ ਕਰ ਦਿੱਤਾ ਹੈ।ਇਸ ਮੁਤਾਬਕ 25 ਫਰਵਰੀ ਨੂੰ ਚੋਣਾਂ ਹੋਣਗੀਆਂ। ਜ਼ਿਕਰਯੋਗ ਹੈ ਕਿ ਜਦ ਕੈਨੇਡੀ ਸਟਿਊਅਰਟ ਵੈਨਕੂਵਰ ਦੇ ਮੇਅਰ ਚੁਣੇ ਗਏ ਸਨ ਤਾਂ ਉਸ ਵੇਲੇ ਇਹ ਸੀਟ ਖ਼ਾਲੀ ਹੋ ਗਈ ਸੀ। ਐਨਡੀਪੀ ਦੇ ਲੀਡਰ ਜਗਮੀਤ ਸਿੰਘ ਬਰਨਬੀ ਸਾਊਥ ਤੋਂ ਜਿੱਤ ਦੀ ਆਸ ਕਰ ਰਹੇ ਹਨ। ਦੂਜੇ ਪਾਸੇ ਕੈਰਨ ਵਾਂਗ ਇਸੇ ਇਲਾਕੇ ਤੋਂ ਲਿਬਰਲ ਪਾਰਟੀ ਦੀ ਨੁਮਾਇੰਦਗੀ ਕਰਦੇ ਨਜ਼ਰ ਆਉਣਗੇ।ਔਂਟਾਰੀਓ ਦੀ ਰਾਈਡਿੰਗ ਯੌਰਕ-ਸਿਮਕੋ ਅਤੇ ਮੌਂਟਰੀਅਲ ਦੇ ਆਊਟਰੇਮੌਂਟ ਵਿਚ ਵੀ 25 ਫਰਵਰੀ ਨੂੰ ਹੀ ਉਪ-ਚੋਣਾਂ ਹੋਣਗੀਆਂ। 2015 ਦੀ ਜਨਰਲ ਚੋਣ ਵਿੱਚ ਤੀਜੇ ਨੰਬਰ ਤੇ ਰਹਿਣ ਵਾਲੀ ਐਨਡੀਪੀ ਪਾਰਟੀ ਲਈ ਇਹ ਉਪ-ਚੋਣਾਂ ਅਹਿਮ ਮੰਨੀਆਂ ਜਾ ਰਹੀਆਂ ਹਨ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans