Menu

ਮੋਦੀ ਦੀ ਨਵੀਂ ਰਣਨੀਤੀ – ਕਿਸਾਨਾਂ ਨੂੰ ਮਿਲੇਗਾ ਬਿਨਾਂ ਵਿਆਜ ਤੋਂ ਕਰਜ਼

ਰਾਜਸਥਾਨ, ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਵਿਚ ਹਾਲ ਹੀ ਵਿਚ ਹੋਈਆਂ ਚੋਣਾਂ ਵਿਚ ਮਾਤ ਖਾਣ ਤੋਂ ਬਾਅਦ ਭਾਜਪਾ ਸਰਕਾਰ ਸਮਝ ਗਈ ਹੈ ਕਿ ਕਿਸਾਨਾਂ ਦੀ ਨਾਰਾਜ਼ਗੀ ਲੋਕ ਸਭਾ ਚੋਣਾਂ ਵਿਚ ਉਸ ਲਈ ਵੱਡੀ ਸਿਰਦਰਦੀ ਖੜ੍ਹੀ ਕਰ ਸਕਦੀ ਹੈ। ਇਸ ਲਈ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਖੁਸ਼ ਕਰਨ ਲਈ ਵਿਸ਼ੇਸ਼ ਰਣਨੀਤੀ ਉਤੇ ਕੰਮ ਕੀਤਾ ਜਾ ਰਿਹਾ ਹੈ। ਇਹ ਵੀ ਚਰਚਾ ਹੈ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਬਿਨਾਂ ਵਿਆਜ ਕਰਜ਼ ਦੇਣ ਲਈ ਯੋਜਨਾ ਬਣਾ ਰਹੀ ਹੈ। ਸਰਕਾਰ ਇਸ ਯੋਜਨਾ ਤਹਿਤ ਬਿਨਾਂ ਵਿਆਜ ਕਰਜ਼, ਬਿਨਾਂ ਸ਼ਰਤ ਜਾਂ ਸਕਿਉਰਿਟੀ ਦੇ ਲੋਨ ਤੇ ਇਕ ਇਨਕਮ ਸਪੋਰਟ ਉਤੇ ਕੰਮ ਕਰ ਰਹੀ ਹੈ। ਕਿਸਾਨਾਂ ਨੂੰ 3 ਲੱਖ ਤੱਕ ਬਿਨਾਂ ਵਿਆਜ ਕਰਜ਼ ਇਸ ਯੋਜਨਾ ਵਿਚ ਸ਼ਾਮਲ ਹੈ।  ਹਾਲਾਂਕਿ ਵਿਆਜ ਮੁਕਤ ਲੋਨ ਵਿਚ ਬੈਂਕਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਰ ਜੇਕਰ ਸਰਕਾਰ ਖੁਦ ਵਿਆਜ ਦਾ ਭੁਗਤਾਨ ਕਰ ਦਿੰਦੀ ਹੈ ਤਾਂ ਬੈਂਕ ਇਸ ਕੰਮ ਲਈ ਤਿਆਰ ਹਨ। ਚਰਚਾ ਹੈ ਕਿ ਸਰਕਾਰ ਇਸ ਸਕੀਮ ਦਾ ਐਲਾਨ ਆਪਣੇ ਆਖਰੀ ਬਜਟ ਵਿਚ ਜਾਂ ਉਸ ਤੋਂ ਪਹਿਲਾਂ ਵੀ ਕਰ ਸਕਦੀ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans