Menu

ਪੰਜਾਬ ਦੇ ਹਿੱਤਾਂ ਲਈ ਹਮਖ਼ਿਆਲਾਂ ਨਾਲ ਗੱਠਜੋੜ ਲਈ ਦਰਵਾਜ਼ੇ ਖੁੱਲ੍ਹੇ- ਭਗਵੰਤ ਮਾਨ

ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਗਰੂਰ ਤੋਂ ਐਮ.ਪੀ. ਭਗਵੰਤ ਮਾਨ ਨੇ ਕਿਹਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਸੂਬੇ ਨੂੰ ਲੁੱਟ ਖਾਣ ਵਾਲੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਬੀਜੇਪੀ ਵਰਗੇ ਰਵਾਇਤੀ ਦਲਾਂ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਆਮ ਆਦਮੀ ਪਾਰਟੀ ਪੰਜਾਬ ਵਿੱਚ ਹਮਖਿਆਲੀ ਧਿਰਾਂ ਨਾਲ ਗੱਠਜੋੜ ਕਰਨ ਦੀ ਹਮਾਇਤੀ ਹੈ।
ਮੀਡੀਆ ਵਿਚ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਗੱਠਜੋੜ ਦੀਆਂ ਉਨ੍ਹਾਂ ਸਾਰੀਆਂ ਸੰਭਾਵਨਾਵਾਂ ਦੀ ਤਲਾਸ਼ ਜਾਰੀ ਹੈ ਤਾਂ ਕਿ ਸੰਭਾਵੀ ਗੱਠਜੋੜ ਭਵਿੱਖ ਵਿੱਚ ਇਕਜੁੱਟ ਅਤੇ ਇੱਕ ਸੁਰ ਰਹਿ ਕੇ ਪੰਜਾਬ ਦੇ ਰਵਾਇਤੀ ਦਲਾਂ ਨੂੰ ਹਰ ਫਰੰਟ ਤੇ ਮਾਤ ਦੇ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕੋਸ਼ਿਸ਼ਾਂ ਲਈ ਆਪ ਲੀਡਰਸ਼ਿਪ ਦੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਅਤੇ ਬਹੁਜਨ ਸਮਾਜ ਪਾਰਟੀ ਨਾਲ ਗੱਲਬਾਤ ਜਾਰੀ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans