Menu

ਅਮਰੀਕਾ ਚ ‘ਬੰਦ’ ਖਤਮ ਕਰਨ ਦਾ ਐਲਾਨ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 35 ਦਿਨ ਬਾਅਦ ਸ਼ਟਡਾਊਨ ਖਤਮ ਕਰਨ ਦਾ ਐਲਾਨ ਕੀਤਾ। ਅਮਰੀਕੀ ਇਤਿਹਾਸ ਦੀ ਹੁਣ ਤੱਕ ਦੀ ਸੱਭ ਤੋਂ ਵੱਡੀ ਹੜਤਾਲ ਨੂੰ ਖਤਮ ਕਰਨ ਲਈ ਟੰਰਪ ਨੇ ਅਮਰੀਕੀ ਸੰਸਦ ਮੰਤਰੀਆਂ ਨਾਲ ਤਿੰਨ ਹਫਤੇ ਦੇ ਲਈ ਸਮਝੌਤਾ ਕੀਤਾ ਹੈ। ਹੁਣ 8 ਲੱਖ ਸਰਕਾਰੀ ਕਰਮਚਾਰੀ ਫਿਰ ਤੋਂ ਕੰਮ ‘ਤੇ ਵਾਪਸ ਆ ਸਕਣਗੇ। 22 ਦਸੰਬਰ ਨੂੰ ਫੈਡਰਲ ਕਰਮਚਾਰੀ ਅਧੂਰੇ ਤੌਰ ਹੜਤਾਲ ‘ਤੇ ਚਲੇ ਗਏ ਸਨ।ਟਰੰਪ ਨੇ ਕਿਹਾ ਕਿ ਮੈਂ ਇਹ ਐਲਾਨ ਕਰਦੇ ਹੋਏ ਖੁਸ਼ ਹਾਂ ਕਿ ਕਿ ਸ਼ਟਡਾਊਨ ਖਤਮ ਕਰਨ ਅਤੇ ਸਰਕਾਰ ਦੇ ਕੰਮ ‘ਤੇ ਵਾਪਸ ਆਉਣ ਵਿਚ ਸਮਝੌਤਾ ਹੋ ਗਿਆ ਹੈ।ਮੈਕੀਸਕੋ ਸਰਹੱਦ ‘ਤੇ ਕੰਧ ਬਣਾਉਣ ਲਈ ਅਮਰੀਕੀ ਸੰਸਦ ਕਾਂਗਰਸ ਤੋਂ ਫ਼ੰਡ ਮੁਹੱਈਆ ਨਾ ਕਰਵਾਏ ਜਾਣ ਤੋਂ ਬਾਅਦ 22 ਦਸੰਬਰ ਨੂੰ ਅਮਰੀਕੀ ਸਰਕਾਰ ਅਧੂਰੇ ਤੌਰ ‘ਤੇ ਹੜਤਾਲ ‘ਤੇ ਚਲੀ ਗਈ ਸੀ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਮੈਂ ਛੇਤੀ ਹੀ 15 ਫਰਵਰੀ ਤੱਕ ਸਰਕਾਰੀ ਕੰਮਕਾਜ ਨੂੰ ਸ਼ੁਰੂ ਕਰਨ ਲਈ ਬਿੱਲ ‘ਤੇ ਹਸਤਾਖ਼ਰ ਕਰਾਂਗਾ। ਹਾਲਾਂਕਿ ਉਹਨਾਂ ਕਿਹਾ ਕਿ ਕਾਂਗਰਸ ਨਾਲ ਸਹੀ ਸ਼ਰਤਾਂ ਦੇ ਸਮਝੌਤਾ ਨਾ ਹੋਣ ਦੀ ਹਾਲਤ ਵਿਚ ਕੰਮਕਾਜ ਫਿਰ ਤੋਂ ਬੰਦ ਹੋ ਸਕਦਾ ਹੈ।

ਮਜਬੂਰ ਮਾਪੇ ਨਾ ਚੁਕਾ ਸਕੇ ਛੇ ਹਜ਼ਾਰ…

25 ਅਪ੍ਰੈਲ 2024: ਉੱਤਰ ਪ੍ਰਦੇਸ਼  ਦੇ ਫ਼ਿਰੋਜ਼ਾਬਾਦ  ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮਾਪਿਆਂ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਦਿੱਲੀ ‘ਚ ਐਨਕਾਊਂਟਰ, ਮੁਕਾਬਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024: ਦਿੱਲੀ ਦੇ…

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ…

Listen Live

Subscription Radio Punjab Today

ਭੈਣ ਦੇ ਵਿਆਹ ਲਈ ਕੈਨੇਡਾ ਤੋਂ ਆਏ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ‘ਤੇ ਆਏ ਨੌਜਵਾਨ ਦਾ ਕਤਲ ਕਰ ਦਿਤਾ ਗਿਆ।…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

Our Facebook

Social Counter

  • 39916 posts
  • 0 comments
  • 0 fans