ਨਵੀਂ ਦਿੱਲੀ – ਸਾਬਕਾ ਮੰਤਰੀ ਐੱਮ. ਜੇ. ਅਕਬਰ ਦੇ ਵਿਰੁੱਧ ਮਾਣਹਾਨੀ ਦੇ ਮਾਮਲੇ ‘ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਪੱਤਰਕਾਰ ਪ੍ਰਿਯਾ ਰਮਾਨੀ ਨੂੰ ਮੁਲਜ਼ਮ ਦੇ ਤੌਰ ‘ਤੇ ਸੰਮਨ ਜਾਰੀ ਕੀਤੇ ਹਨ। ਉਸ ਨੂੰ 25 ਫਰਵਰੀ ਨੂੰ ਸੁਣਵਾਈ ਦੀ ਅਗਲੀ ਤਰੀਕ ‘ਤੇ ਅਦਾਲਤ ‘ਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…
26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…
25, ਜੁਲਾਈ – ਫ਼ਾਜ਼ਿਲਕਾ ਸਤਲੁਜ ਦਰਿਆ ਵਿਚ ਪਾਣੀ ਦਾ ਲੈਵਲ ਵਧਣ ਨਾਲ ਸਿਹਤ ਵਿਭਾਗ ਨੇ ਮੋਬਾਈਲ ਐਂਬੂਲੈਂਸ ਨਾਲ ਲੋਕਾ…
CA 93313
Head Phone +91-92160-10666
Mail us [email protected]