Menu

ਸੁਮਨ ਕੁਮਾਰੀ ਪਾਕਿਸਤਾਨ ‘ਚ ਬਣੀ ਪਹਿਲੀ ਮਹਿਲਾ ਹਿੰਦੂ ਜੱਜ

ਇਸਲਾਮਾਬਾਦ – ਸੁਮਨ ਕੁਮਾਰੀ ਪਾਕਿਸਤਾਨ ਵਿਚ ਸਿਵਲ ਜੱਜ ਨਿਯੁਕਤ ਹੋਣ ਵਾਲੀ ਪਹਿਲੀ ਹਿੰਦੂ ਮਹਿਲਾ ਬਣ ਗਏ ਹਨ। ਖ਼ਬਰਾਂ ਮੁਤਾਬਕ ਕੰਬਰ ਸ਼ਾਹਦਾਦਕੋਟ ਨਿਵਾਸੀ ਸੁਮਨ ਅਪਣੇ ਜੱਦੀ ਜ਼ਿਲ੍ਹੇ ਵਿਚ ਹੀ ਜੱਜ ਦੇ ਤੌਰ ‘ਤੇ ਸੇਵਾ ਦੇਣਗੇ। ਉਹਨਾਂ ਨੇ ਹੈਦਰਾਬਾਦ ਤੋਂ ਐਲਐਲਬੀ ਅਤੇ ਕਰਾਚੀ ਦੀ ਸ਼ਹੀਦ ਜ਼ੁਲਫੀਕਾਰ ਅਲੀ ਭੁੱਟੋ ਵਿਗਿਆਨ ਅਤੇ ਤਕਨੀਕੀ ਸੰਸਥਾ ਤੋਂ ਐਲਐਲਐਮ ਕੀਤੀ ਹੈ। ਪਾਕਿਸਤਾਨ ਦੀ ਕੁੱਲ ਅਬਾਦੀ ਵਿਚ ਦੋ ਫ਼ੀ ਸਦੀ ਹਿੰਦੂ ਹਨ ਅਤੇ ਇਸਲਾਮ ਤੋਂ ਬਾਅਦ ਦੇਸ਼ ਵਿਚ ਹਿੰਦੂ ਧਰਮ ਦੂਜਾ ਸੱਭ ਤੋਂ ਵੱਡਾ ਧਰਮ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans