Menu

ਅਮਰੀਕਾ ਨੇ ਵੈਨਜ਼ੁਏਲਾ ਦੀ ਤੇਲ ਕੰਪਨੀ ‘ਤੇ ਲਗਾਈ ਪਾਬੰਦੀ

ਵਾਸ਼ਿੰਗਟਨ – ਵੈਨਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਡੁਰੋ ‘ਤੇ ਵਿਰੋਧੀ ਧਿਰ ਨੂੰ ਸੱਤਾ ਸੌਂਪਣ ਦਾ ਦਬਾਅ ਬਣਾਉਣ ਲਈ ਇਕ ਅਹਿਮ ਆਰਥਿਕ ਕਦਮ ਚੁੱਕਦੇ ਹੋਏ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਨੇ ਵੇਨੇਜ਼ੁਏਲਾ ਦੀ ਸਰਕਾਰੀ ਤੇਲ ਕੰਪਨੀ ਪੀਡੀਵੀਐਸਏ ‘ਤੇ ਪਾਬੰਦੀ ਲਗਾ ਦਿਤੀ ਹੈ। ਰਾਸ਼ਟਰੀ ਸੁਰੱਖਿਆ ਸਲਾਹਕਾਰ ਜੌਹਨ ਬੋਲਟਨ ਅਤੇ ਵਿੱਤ ਮੰਤਰੀ ਸਟੀਵਨ ਮੈਨੁਚਿਨ ਨੇ ਕੰਪਨੀ ਵਿਰੁਧ ਕਦਮ ਚੁੱਕਣ ਦਾ ਐਲਾਨ ਕੀਤਾ।ਇਸ ਪਾਬੰਦੀ ਦੇ ਅਧੀਨ ਅਮਰੀਕੀ ਅਧਿਕਾਰ ਖੇਤਰ ਵਿਚ ਕੰਪਨੀ ਦੀਆਂ ਜਾਇਦਾਦਾਂ ਨੂੰ ਸੀਜ਼ ਕਰ ਦਿਤਾ ਜਾਵੇਗਾ ਅਤੇ ਕੋਈ ਵੀ ਅਮਰੀਕੀ ਇਸ ਕੰਪਨੀ ਦੇ ਨਾਲ ਕਿਸੇ ਤਰ੍ਹਾਂ ਦਾ ਵਪਾਰ ਨਹੀਂ ਕਰ ਸਕੇਗਾ।ਮੈਨੁਚਿਨ  ਨੇ ਕਿਹਾ ਕਿ ਅਮਰੀਕਾ ਵੇਨੇਜ਼ੁਏਲਾ ਦੇ ਦੁੱਖਦਾਈ ਪਤਨ ਲਈ ਜਿੰਮੇਵਾਰ ਲੋਕਾਂ ਨੂੰ ਜਵਾਬਦੇਹ ਬਣਾ ਰਿਹਾ ਹੈ ਅਤੇ ਉਹ ਅੰਤਰਿਮ ਰਾਸ਼ਟਰਪਤੀ ਜੁਆਨ ਗੁਆਇਡੋ. ਨੈਸ਼ਨਲ ਅਸੈਂਬਲੀ ਅਤੇ ਵੇਨੇਜ਼ੁਏਲਾ ਦੇ ਲੋਕਾਂ ਦਾ ਸਮਰਥਨ ਦੇਣ ਲਈ ਰਾਜਨੀਤਕ ਅਤੇ ਆਰਥਿਕ ਯਤਨਾਂ ਦਾ ਪੂਰੀ ਵਰਤੋਂ ਕਰਨਗੇ। ਇਸੇ ਦੌਰਾਨ ਮਡੁਰੋ ਨੇ ਪੀਡੀਵੀਐਸਏ ਵਿਰੁਧ ਪਾਬੰਦੀ ਨੂੰ ਮੁੱਖ ਰੱਖਦੇ ਹੋਏ ਅਮਰੀਕਾ ਨੂੰ ਉਚਿਤ ਜਵਾਬ ਦੇਣ ਦਾ ਫ਼ੈਸਲਾ ਲਿਆ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans