Menu

ਬਰਗਾੜੀ ਮੋਰਚੇ ਨਾਲ ਨਹੀਂ ਹੋਵੇਗਾ ਕੋਈ ਸਿਆਸੀ ਗਠਜੋੜ : ਸੁਖਪਾਲ ਖਹਿਰਾ

ਬਠਿੰਡਾ – ਸਥਾਨਕ ਟੀਚਰਜ ਹੋਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਹਿਰਾ ਨੇ ਕਿਹਾ ਕਿ ਪੀ.ਡੀ.ਏ ਦਾ ਕਦੇ ਵੀ ਬਰਗਾੜੀ ਮੋਰਚਾ ਹਿੱਸਾ ਨਹੀਂ ਰਿਹਾ, ਬਲਕਿ ਉਹ ਇਸ ਮੋਰਚੇ ਨੂੰ ਸਿਰਫ਼ ਧਾਰਮਿਕ ਖੇਤਰ ਤਕ ਹੀ ਮਾਨਤਾ ਦਿੰਦੇ ਹਨ। ਬਰਗਾੜੀ ਮੋਰਚੇ ਨਾਲ ਸਬੰਧਤ ਧਿਰਾਂ ਨਾਲ ਕੋਈ ਸਿਆਸੀ ਗਠਜੋੜ ਕਰਨ ਤੋਂ ਸਪੱਸ਼ਟ ਇਨਕਾਰ ਕਰਦਿਆਂ ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਐਲਾਨ ਕੀਤਾ ਕਿ ਉਹ ਇਸ ਦੀ ਬਜਾਏ ਕਾਮਰੇਡਾਂ ਅਤੇ ਕਿਸਾਨਾਂ ਨੂੰ ਪੰਜਾਬ ਡੈਮੋਕਰੇਟਿਕ ਅਲਾਂਇੰਸ ਦੇ ਨਾਲ ਜੋੜਣ ਦੀ ਕੋਸ਼ਿਸ਼ ਕਰਨਗੇ।

ਉਨ੍ਹਾਂ ਦਾਅਵਾ ਕੀਤਾ ਕਿ ਪੀ.ਡੀ.ਏ ‘ਚ ਸ਼ਾਮਲ ਪੰਜ ਸਿਆਸੀ ਧਿਰਾਂ ਪੀ.ਈ.ਪੀ, ਲੋਕ ਇਨਸਾਫ਼ ਪਾਰਟੀ, ਡਾ ਗਾਂਧੀ ਦਾ ਮੰਚ, ਟਕਸਾਲੀ ਅਕਾਲੀ ਤੇ ਬਸਪਾ ਵਲੋਂ ਲਗਭਗ 50 ਫ਼ੀ ਸਦੀ ਸੀਟਾਂ ਉਪਰ ਸਹਿਮਤੀ ਬਣ ਚੁਕੀ ਹੈ ਬਾਕੀ ਉਪਰ ਸਹਿਮਤੀ ਬਣਨ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਜਾਵੇਗਾ। ਖ਼ੁਦ ਦੇ ਬਠਿੰਡਾ ਸੀਟ ਤੋਂ ਚੋਣ ਲੜਨ ਸਬੰਧੀ ਪੁੱਛੇ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਹੁਣ ਤਕ ਪੀ.ਈ.ਪੀ ਦੇ ਹਿੱਸੇ ‘ਚ ਬਠਿੰਡਾ ਤੇ ਫ਼ਰੀਦਕੋਟ ਸੀਟ ਆਈ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans