Menu

ਏਅਰਫੋਰਸ ਦੀ ਪਹਿਲੀ ਮਹਿਲਾ ਫਲਾਈਟ ਇੰਜੀਨੀਅਰ ਬਣੀ ਚੰਡੀਗੜ੍ਹ ਦੀ ਹਿਨਾ ਜੈਸਵਾਲ

ਚੰਡੀਗੜ੍ਹ ਦੀ ਰਹਿਣ ਵਾਲੀ ਫਲਾਈਟ ਲੈਫ਼ਟੀਨੈਂਟ ਹਿਨਾ ਜੈਸਵਾਲ ਇੰਡੀਅਨ ਏਅਰ ਫੋਰਸ ਵਿਚ ਦੇਸ਼ ਦੀ ਪਹਿਲੀ ਮਹਿਲਾ ਫਲਾਈਟ ਇੰਜੀਨੀਅਰ ਦੇ ਤੌਰ ’ਤੇ ਸ਼ਾਮਿਲ ਕੀਤੀ ਗਈ ਹੈ।  ਅੱਗੇ ਬਤੌਰ ਫਲਾਈਟ ਇੰਜੀਨੀਅਰ ਉਹ ਆਪਰੇਸ਼ਨਲ ਹੈਲੀਕਾਪਟਰ ਯੂਨੀਟਸ ਵਿਚ ਸ਼ਾਮਿਲ ਕੀਤੀ ਜਾਵੇਗੀ। ਉਨ੍ਹਾਂ ਨੇ ਇਥੇ ਦੇ ਯੇਲਾਹੰਕਾ ਸਥਿਤ 112 ਹੈਲੀਕਾਪਟਰ ਏਅਰਫੋਰਸ ਸਟੇਸ਼ਨ ਤੋਂ ਫਲਾਈਟ ਇੰਜੀਨੀਅਰਿੰਗ ਦਾ ਕੋਰਸ ਪੂਰਾ ਕੀਤਾ ਸੀ। ਹਿਨਾ 2014 ਫਲਾਈਟ ਇੰਜੀਨੀਅਰ ਕੋਰਸ ਲਈ ਚੁਣੀ ਗਈ ਸੀ।

ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਤੋਂ ਇੰਜੀਨੀਅਰਿੰਗ ਦੀ ਬੈਚਲਰ ਡਿਗਰੀ ਹਾਸਲ ਕੀਤੀ ਹੈ। ਉਨ੍ਹਾਂ ਦੇ ਮਾਤਾ-ਪਿਤਾ ਡੀ.ਕੇ. ਜੈਸਵਾਲ ਅਤੇ ਅਨਿਤਾ ਜੈਸਵਾਲ ਨੇ ਦੱਸਿਆ ਕਿ ਬਚਪਨ ਤੋਂ ਹੀ ਹਿਨਾ ਸੈਨਿਕਾਂ ਦੀ ਯੂਨੀਫਾਰਮ ਪਹਿਨਦੀ ਸੀ। ਹੁਣ ਉਸ ਦਾ ਸੁਪਨਾ ਪੂਰਾ ਹੋ ਗਿਆ।

23 ਸਾਲਾ ਕੁੜੀ ਨਾਲ ਗੁਆਂਢੀ ਦੀ ਹੈਵਾਨੀਅਤ,…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ।…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39831 posts
  • 0 comments
  • 0 fans