Menu

ਡਾ. ਮਨਮੋਹਨ ਸਿੰਘ ਲੜ ਸਕਦੇ ਨੇ ਪੰਜਾਬ ਤੋਂ ਲੋਕ ਸਭਾ ਚੋਣ

ਜਲੰਧਰ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਲੜਾਉਣ ਦੀ ਤਿਆਰੀ ਚ ਹੈ । ਸਾਬਕਾ ਪ੍ਰਧਾਨ ਮੰਤਰੀ ਨੂੰ ਅੰਮ੍ਰਿਤਸਰ ਤੋਂ ਚੋਣ ਲੜਾਉਣ ਦੀ ਮੰਗ ਦਾ ਪ੍ਰਸਤਾਵ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਰਾਜ ਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਸਾਹਮਣੇ ਰੱਖਿਆ ਸੀ।ਡਾ. ਮਨਮੋਹਨ ਸਿੰਘ ਮੂਲ ਤੌਰ ‘ਤੇ ਹੁਸ਼ਿਆਰਪੁਰ ਦੇ ਹਨ ਪਰ ਬਾਅਦ ਵਿਚ ਉਨ੍ਹਾਂ ਦਾ ਪਰਿਵਾਰ ਅੰਮ੍ਰਿਤਸਰ ਵਿਚ ਵੱਸ ਗਿਆ ਸੀ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਵਿਧਾਇਕਾਂ ਅਤੇ ਪਾਰਟੀ ਵਲੋਂ ਇਹ ਵਾਰ ਵਾਰ ਮੰਗ ਆ ਰਹੀ ਹੈ ਕਿ ਡਾ. ਮਨਮੋਹਨ ਸਿੰਘ ਨੂੰ ਅੰਮ੍ਰਿਤਸਰ ਤੋਂ ਚੋਣ ਲੜਾਈ ਜਾਵੇ ।ਉਨ੍ਹਾਂ ਕਿਹਾ ਕਿ ਜੇਕਰ ਡਾ. ਮਨਮੋਹਨ ਸਿੰਘ ਚੋਣ ਲੜਦੇ ਹਨ ਤਾਂ ਇਹ ਪੰਜਾਬ ਦਾ ਮਾਣ ਹੋਵੇਗਾ। ਸਿਰਫ ਪੰਜਾਬ ਹੀ ਨਹੀਂ, ਪੂਰੇ ਦੇਸ਼ ਵਿਚ ਫਾਇਦਾ ਹੋ ਸਕਦਾ ਹੈ।ਡਾ. ਮਨਮੋਹਨ ਸਿੰਘ ਦੇ ਚੋਣ ਲੜਨ ਨਾਲ ਕਾਂਗਰਸ ਦੇ ਮਹਾਗਠਜੋੜ ਵਿਚ ਨਾਲ ਆਈਆਂ ਪਾਰਟੀਆਂ ਨਾਲ ਤਾਲਮੇਲ ਬਿਹਤਰ ਹੋ ਸਕਦਾ ਹੈ।

ਪੰਜਾਬ ਦੀ ਸ਼੍ਰੇਆ ਮੈਣੀ ਨੂੰ ਰਾਸ਼ਟਰਪਤੀ ਦ੍ਰੌਪਦੀ…

30 ਸਤੰਬਰ 2023- ਨਵੀਂ ਦਿੱਲੀ ਵਿਚ ਸ਼ੁੱਕਰਵਾਰ ਨੂੰ ਕਰਵਾਏ ਗਏ ਇਨਾਮ ਵੰਡ ਸਮਾਗਮ ਵਿਚ ਜਲੰਧਰ ਨਾਲ ਸਬੰਧਤ ਵਲੰਟੀਅਰ ਸ਼੍ਰੇਆ…

ਕ੍ਰਿਕੇਟ ਵਿਸ਼ਵ ਕੱਪ ਨੂੰ ‘ਵਿਸ਼ਵ…

ਅਹਿਮਦਾਬਾਦ29 ;ਸਤੰਬਰ 2023: ਗੁਜਰਾਤ ਪੁਲਿਸ ਨੇ ਪੰਜ…

ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਮਗਰੋਂ…

ਨਵੀਂ ਦਿੱਲੀ 29 ਸਤੰਬਰ 2023: ਦਿੱਲੀ ਦੇ…

25 ਕਰੋੜ ਦੇ ਸੋਨੇ ਦੀ…

ਨਵੀਂ ਦਿੱਲੀ29 ਸਤੰਬਰ 2023 –  ਦਿੱਲੀ ਦੇ…

Listen Live

Subscription Radio Punjab Today

ਕ੍ਰਿਕੇਟ ਵਿਸ਼ਵ ਕੱਪ ਨੂੰ ‘ਵਿਸ਼ਵ ਦਹਿਸ਼ਤ ਕੱਪ’…

ਅਹਿਮਦਾਬਾਦ29 ;ਸਤੰਬਰ 2023: ਗੁਜਰਾਤ ਪੁਲਿਸ ਨੇ ਪੰਜ ਅਕਤੂਬਰ ਨੂੰ ਇੱਥੇ ਨਰਿੰਦਰ ਮੋਦੀ ਸਟੇਡੀਅਮ ’ਚ ਸ਼ੁਰੂ ਹੋ ਰਹੇ ਕ੍ਰਿਕੇਟ ਵਿਸ਼ਵ…

ਪਾਕਿਸਤਾਨ ਵਿਚ ਹੋਇਆ ਆਤਮਘਾਤੀ ਹਮਲਾ,…

29, ਸਤੰਬਰ- ਪਾਕਿਸਤਾਨ ਤੋਂ ਦੁੱਖਦਾਈ ਖ਼ਬਰ ਸਾਹਮਣੇ…

ਵਿਆਹ ਸਮਾਗਮ ‘ਚ ਕੀਤੀ ਅਤਿਸ਼ਬਾਜੀ…

ਇਰਾਕ 27 ਸਤੰਬਰ 2023-: ਉੱਤਰੀ ਇਰਾਕ ’ਚ…

ਡੋਨਾਲਡ ਟਰੰਪ ਧੋਖਾਧੜੀ ਦੇ ਕੇਸ…

27 ਸਤੰਬਰ 2023-ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ…

Our Facebook

Social Counter

  • 35009 posts
  • 0 comments
  • 0 fans