ਫਰੀਦਕੋਟ – ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ਬੀਤੇ ਦਿਨੀਂ ਅਦਾਲਤ ਵੱਲੋਂ ਰਿਮਾਂਡ ‘ਚ ਤਿੰਨ ਦਿਨ ਦਾ ਵਾਧਾ ਕੀਤਾ ਗਿਆ ਸੀ। ਅੱਜ ਉਹ ਮੁੜ ਅਦਾਲਤ ‘ਚ ਪੇਸ਼ ਹੋਏ। ਜਿਥੇ ਉਨ੍ਹਾਂ ਨੂੰ ਕੋਰਟ ਨੇ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ।