Menu

ਜਲਦ ਖਤਮ ਹੋਵੇਗਾ ਭਾਰਤ ਪਾਕਿਸਤਾਨ ਦਰਮਿਆਨ ਤਣਾਅ – ਡੋਨਾਲਡ ਟਰੰਪ

ਨਵੀਂ ਦਿੱਲੀ – ਭਾਰਤ ਅਤੇ ਪਾਕਿਸਤਾਨ ਵਿਚਾਲੇ ਇਸ ਸਮੇਂ ਯੁੱਧ ਵਰਗੇ ਹਾਲਾਤ ਬਣੇ ਹੋਏ ਹਨ। ਇਸ ਤਣਾਅ ਵਿਚਾਲੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੱਡਾ ਬਿਆਨ ਦਿੱਤਾ ਹੈ। ਵੀਅਤਨਾਮ ਦੇ ਹਨੋਈ ‘ਚ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਤੋਂ ਚੰਗੀ ਖ਼ਬਰ ਆਉਣ ਵਾਲੀ ਹੈ। ਉਨ੍ਹਾਂ ਕਿਹਾ, ”ਮੈਨੂੰ ਲੱਗਦਾ ਹੈ ਕਿ ਭਾਰਤ ਅਤੇ ਪਾਕਿਸਤਾਨ ਵਲੋਂ ਇੱਕ ਆਕਰਸ਼ਕ ਖ਼ਬਰ ਆ ਰਹੀ ਹੈ, ਦੋਹਾਂ ਦੇਸ਼ਾਂ ‘ਚ ਪਿਛਲੇ ਕਾਫ਼ੀ ਸਮੇਂ ਤੋਂ ਤਣਾਅ ਜਾਰੀ ਹੈ, ਅਸੀਂ ਇਸ ਮਸਲੇ ਨੂੰ ਸੁਲਝਾਉਣ ‘ਚ ਵਿਚੋਲਗੀ ਕਰ ਰਹੇ ਹਾਂ। ਸਾਨੂੰ ਚੰਗੀਆਂ ਖ਼ਬਰਾਂ ਮਿਲ ਰਹੀਆਂ ਹਨ। ਸਾਨੂੰ ਉਮੀਦ ਹੈ ਕਿ ਸਦੀਆਂ ਤੋਂ ਚੱਲ ਰਿਹਾ ਇਹ ਤਣਾਅ ਹੁਣ ਜਲਦ ਹੀ ਖ਼ਤਮ ਹੋਵੇਗਾ।”

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans