Menu

ਪੱਤਰਕਾਰਾਂ ਨੂੰ ਮਿਲੇਗੀ 12000 ਰੁਪਏ ਪ੍ਰਤੀ ਮਹੀਨਾ ਪੈਨਸ਼ਨ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਕੋਲ ਐਕਰੀਡੇਟਿਡ ਸੂਬੇ ਦੇ ਪੱਤਰਕਾਰਾਂ ਨੂੰ 12000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਲਈ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਫੈਸਲੇ ਨਾਲ ਸਰਕਾਰ ਨੇ ਪੱਤਰਕਾਰ ਭਾਈਚਾਰੇ ਦੀ ਲੰਮੇ ਸਮੇਂ ਤੋਂ ਲੰਬਿਤ ਮੰਗ ਨੂੰ ਪ੍ਰਵਾਨ ਕਰ ਲਿਆ ਹੈ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬਾ ਮੰਤਰੀ ਮੰਡਲ ਵੱਲੋਂ ਪ੍ਰਵਾਨ ਕੀਤੇ ਗਏ ਪ੍ਰਸਤਾਵ ਦੇ ਅਨੁਸਾਰ 60 ਸਾਲ ਦੀ ਉਮਰ ਤੋਂ ਵੱਧ ਵਾਲੇ ਪੰਜਾਬ ਵਿੱਚ ਕੰਮ ਕਰਨ ਵਾਲੇ ਉਹ ਪੱਤਰਕਾਰ ਜੋ ਪਿਛਲੇ ਛੇ ਸਾਲਾਂ ਵਿੱਚੋਂ ਪੰਜ ਸਾਲ ਐਕਰੀਡੇਟਿਡ ਰਹੇ ਹਨ, ਪ੍ਰਤੀ ਮਹੀਨਾ 12000 ਰੁਪਏ ਵਿੱਤੀ ਸਹਾਇਤਾ ਪ੍ਰਾਪਤ ਕਰਨਗੇ।
ਪੱਤਰਕਾਰੀ ਦੇ ਕਾਰਜ ਦੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਪੱਤਰਕਾਰਾਂ ਨੂੰ ਭਰੋਸਾ ਦਿਵਾਇਆ ਸੀ ਜੋ ਮੰਤਰੀ ਮੰਡਲ ਦੀ ਪ੍ਰਵਾਨਗੀ ਦੇ ਨਾਲ ਪੂਰਾ ਹੋ ਗਿਆ ਹੈ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39951 posts
  • 0 comments
  • 0 fans