Menu

ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦਾ ਅਸਤੀਫਾ ਪ੍ਰਵਾਨ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਬੀਤੇ ਦਿਨ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਮਿਲੀ ਜਾਣਕਾਰੀ ਮੁਤਾਬਕ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿਤ ਦੀ ਅਗਵਾਈ ‘ਚ ਪਟਨਾ ਸਾਹਿਬ ਵਿਖੇ ਮੈਂਬਰਾਂ ਦੀ ਹੋਈ ਇਕੱਤਰਤਾ ‘ਚ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਦਿੱਤਾ ਗਿਆ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39850 posts
  • 0 comments
  • 0 fans