Menu

ਆਸਟਰੇਲੀਆ ‘ਚ ਭਾਰਤੀ ਮੂਲ ਦੀ ਡਾਕਟਰ ਦਾ ਚਾਕੂ ਮਾਰ ਕੇ ਕਤਲ

ਆਸਟ੍ਰੇਲੀਆ ‘ਚ ਭਾਰਤੀ ਮੂਲ ਦੀ ਇੱਕ 32 ਸਾਲਾ ਡੈਂਟਿਸਟ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਉਸ ਦੀ ਲਾਸ਼ ਇੱਕ ਸੂਟਕੇਸ ‘ਚੋਂ ਮਿਲੀ ਹੈ।ਅਸਲ ‘ਚ ਪ੍ਰੀਤੀ ਰੈੱਡੀ ਨਾਮੀ ਉਕਤ ਡੈਂਟਿਸਟ ਕੁਝ ਦਿਨ ਪਹਿਲਾਂ ਸਿਡਨੀ ‘ਚੋਂ ਲਾਪਤਾ ਹੋ ਗਈ ਸੀ। ਪੁਲਿਸ ਮੁਤਾਬਕ ਪ੍ਰੀਤੀ ਦੀ ਲਾਸ਼ ਈਸਟਰਨ ਸਿਡਨੀ ਸਟਰੀਟ ‘ਚ ਪਾਰਕ ਕੀਤੀ ਉਸ ਦੀ ਕਾਰ ‘ਚ ਪਏ ਸੂਟਕੇਸ ‘ਚੋਂ ਬੀਤੀ ਰਾਤ ਨੂੰ ਮਿਲੀ।ਉਸ ਦੇ ਸਰੀਰ ‘ਤੇ ਚਾਕੂ ਨਾਲ ਕਈ ਵਾਰ ਕੀਤੇ ਹੋਏ ਸਨ।ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਪ੍ਰੀਤੀ ਨੂੰ ਆਖ਼ਰੀ ਵਾਰ ਐਤਵਾਰ ਨੂੰ ਮੈਕਡੋਨਲਡ ਲਾਈਨ ‘ਚ ਇੰਤਜ਼ਾਰ ਕਰਦਿਆਂ ਦੇਖਿਆ ਗਿਆ ਸੀ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans