Menu

ਪਾਕਿਸਤਾਨ ਦੀ ਆਰਟ ਗੈਲਰੀ ‘ਚ ਲਗਾਈ ਜਾਵੇਗੀ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ

ਪਾਕਿਸਤਾਨ ਤੋਂ ਸਿੱਖ ਭਾਈਚਾਰੇ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਸਾਂਝੇ ਪੰਜਾਬ ਦੇ ਪਹਿਲੇ ਸਿੱਖ ਬਾਦਸ਼ਾਹ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਹੁਣ ਪੇਸ਼ਾਵਰ ‘ਚ ਮੌਜੂਦ ਬਾਲਾ ਹਿਸਾਰ ਕਿਲ੍ਹੇ ਦੀ ਆਰਟ ਗੈਲਰੀ ‘ਚ ਲੱਗੇਗਾ।

ਸਥਾਨਕ ਸਿੱਖ ਭਾਈਚਾਰਾ ਕਾਫੀ ਸਮੇਂ ਤੋਂ ਇਸ ਦੀ ਮੰਗ ਕਰ ਰਿਹਾ ਸੀ। ਖੈਬਰ-ਪਖਤੂਨਖਵਾ ਰਾਜ ਦੇ ਪ੍ਰਸ਼ਾਸਨ ਵਿਚ ਸਿੱਖ ਪ੍ਰਤੀਨਿਧੀਆਂ ਨਾਲ ਬੈਠਕ ਦੇ ਬਾਅਦ ਤਸਵੀਰ ਲਗਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ। ਇਹ ਫੈਸਲਾ ਮੇਜਰ ਜਨਰਲ ਰਾਹਤ ਨਸੀਮ, ਇੰਸਪੈਕਟਰ ਜਨਰਲ ਫਰੰਟੀਅਰ ਕੌਰਪਸ, ਨੌਰਥ ਰੀਜ਼ਨ ਨੇ ਕੀਤਾ। ਇਸਦੇ ਨਾਲ ਹੀ ਰਾਹਤ ਨਸੀਮ ਨੇ ਸਿੱਖਾਂ ਨੂੰ ਵਾਲਾ ਹਿਸਾਰ ਫੋਰਟ ‘ਚ ਮਹਾਰਾਜਾ ਰਣਜੀਤ ਸਿੰਘ ਦਾ ਜਨਮਦਿਨ ਮਨਾਉਣ ਦੀ ਵੀ ਆਗਿਆ ਦੇ ਦਿੱਤੀ ਹੈ। ਸਿੱਖ ਭਾਈਚਾਰੇ ਵੱਲੋਂ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ। ਮਹਾਰਾਜਾ ਰਣਜੀਤ ਸਿੰਘ ਦਾ ਜਨਮਦਿਨ ਮਨਾਉਣ ਲਈ ਹਰ ਸਾਲ ਪੂਰੀ ਦੁਨੀਆ ‘ਚੋਂ ਸਿੱਖ ਪਾਕਿਸਤਾਨ ਜਾਂਦੇ ਹਨ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans