Menu

ਲੋਕ ਸਭਾ ਚੋਣਾਂ : ਅਕਾਲੀ ਦਲ ਨੇ ਐਲਾਨਿਆ ਜਲੰਧਰ ਤੋਂ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਜਗੀਰ ਕੌਰ ਦਾ ਨਾਂਅ ਵੀ ਐਲਾਨਿਆ ਸੀ।
ਅਕਾਲੀ ਦਲ ਦੇ ਸੀਨੀਅਰ ਲੀਡਰਾਂ ਵਿੱਚੋਂ ਇੱਕ 81 ਸਾਲ ਦੇ ਚਰਨਜੀਤ ਅਟਵਾਲ ਦਲਿਤ ਭਾਈਚਾਰੇ ਨਾਲ ਸਬੰਧਤ ਹਨ ਜੋ ਐਮਰਜੈਂਸੀ ਦੇ ਦਿਨਾਂ ਵਿੱਚ ਜੇਲ੍ਹ ਵੀ ਕੱਟ ਚੁੱਕੇ ਹਨ। ਚਰਨਜੀਤ ਅਟਵਾਲ 14ਵੀਂ ਲੋਕ ਸਭਾ ਵਿੱਚ ਫਿਲੌਰ ਸੀਟ ਤੋਂ ਐਮਪੀ ਚੁਣੇ ਗਏ ਸਨ ਤੇ ਸਾਲ 2004 ਤੋਂ 2009 ਤੱਕ ਲੋਕ ਸਭਾ ਦੇ ਡਿਪਟੀ ਸਪੀਕਰ ਰਹੇ। ਅਟਵਾਲ ਪੰਜਾਬ ਵਿਧਾਨ ਸਭਾ ਵਿੱਚ ਦੋ ਵਾਰ ਸਪੀਕਰ ਬਣੇ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39931 posts
  • 0 comments
  • 0 fans