Menu

ਸੁਖਪਾਲ ਖਹਿਰਾ ਲੜਨਗੇ ਬਠਿੰਡਾ ਤੋਂ ਲੋਕ ਸਭਾ ਚੋਣ

ਚੰਡੀਗੜ੍ਹ – ਮੌਜੂਦਾ ਐਮ.ਪੀ. ਅਤੇ ਨਵਾਂ ਪੰਜਾਬ ਪਾਰਟੀ ਦੇ ਪ੍ਰਧਾਨ ਡਾ. ਧਰਮਵੀਰ ਗਾਂਧੀ ਨੇ ਅੱਜ ਇਕ ਪ੍ਰੈੱਸ ਕਾਨਫਰੰਸ ਵਿਚ ਪੰਜਾਬ ਡੈਮੋਕ੍ਰੇਟਿਕ ਐਲਾਇੰਸ ਦੇ ਬਠਿੰਡਾ ਜ਼ਿਲ੍ਹੇ ਦੇ ਉਮੀਦਵਾਰ ਦਾ ਐਲਾਨ ਕੀਤਾ ਹੈ। ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਬਠਿੰਡਾ ਤੋਂ ਲੋਕ ਸਭਾ ਚੋਣਾਂ ਲੜਨਗੇ।

ਇਸ ਮੌਕੇ ਡਾ. ਗਾਂਧੀ ਨੇ ਕਿਹਾ ਕਿ ਉਹ ਇਹ ਐਲਾਨ ਬਿਨਾਂ ਕਿਸੇ ਹੋਰ ਪਾਰਟੀ ਦੇ ਉਮੀਦਵਾਰ ਦੇ ਐਲਾਨ ਦਾ ਇੰਤਜ਼ਾਰ ਕੀਤੇ ਬਿਨਾਂ ਕਰ ਰਹੇ ਹਨ ਕਿਉਂਕਿ ਉਹ ਸਮਝਦੇ ਹਨ ਕਿ ਸੁਖਪਾਲ ਖਹਿਰਾ ਹੀ ਉਸ ਇਲਾਕੇ ਦੇ ਬਹਿਤਰੀ ਲਈ ਕੰਮ ਕਰਨਗੇ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans