Menu

ਪੰਜਾਬ ’ਚ ਕਿਸੇ ਵੀ ਪਾਰਟੀ ਨਾਲ ਨਹੀਂ ਕਰਾਂਗੇ ਗਠਜੋੜ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ – ਦਿੱਲੀ ਵਿਚ ਆਪ ਅਤੇ ਕਾਂਗਰਸ ਦਾ ਗਠਜੋੜ ਹੁੰਦਾ ਹੈ, ਤਾਂ ਕੀ ਪੰਜਾਬ ਵਿਚ ਇਸ ਦੀ ਕੋਈ ਸੰਭਾਵਨਾ ਬਣ ਸਕਦੀ ਹੈ ਅਤੇ ਇਸ ਦਾ ਪੰਜਾਬ ਵਿਚ ਕੀ ਅਸਰ ਪੈ ਸਕਦਾ ਹੈ?

ਇਹ ਸਵਾਲ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ, ਇਸ ਦੀ ਕੋਈ ਸੰਭਾਵਨਾ ਹੀ ਨਹੀਂ ਹੈ। ਪਾਰਟੀ ਹਾਈਕਮਾਨ ਨੂੰ ਪਹਿਲਾਂ ਹੀ ਸਪੱਸ਼ਟ ਕੀਤਾ ਜਾ ਚੁੱਕਿਆ ਹੈ ਕਿ ਪੰਜਾਬ ਵਿਚ ਕਾਂਗਰਸ ਇਕੱਲੇ ਹੀ ਚੋਣ ਲੜੇਗੀ।

ਦਿੱਲੀ ਵਿਚ ਲੰਮੀ ਖਿੱਚੋਤਾਣ ਤੋਂ ਬਾਅਦ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਚ ਸਮਝੌਤੇ ਦੀਆਂ ਸੰਭਾਵਨਾਵਾਂ ਪ੍ਰਬਲ ਹੋ ਰਹੀਆਂ ਹਨ। ਉਥੇ ਹੀ, ਪੰਜਾਬ ਵਿਚ ਵੀ ਆਮ ਆਦਮੀ ਪਾਰਟੀ ਗਠਜੋੜ ਦੀਆਂ ਸੰਭਾਵਨਾਵਾਂ ਦੀ ਭਾਲ ਕਰ ਰਹੀ ਹੈ ਪਰ ਇੱਥੇ ਇਸ ਦੀ ਸੰਭਾਵਨਾ ਨਜ਼ਰ ਨਹੀਂ ਆ ਰਹੀ ਹੈ। ਮੁੱਖ‍ ਮੰਤਰੀ ਕੈਪ‍ਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਦਿੱਲੀ ਵਿਚ ਕੁਝ ਵੀ ਹੋਵੇ ਪੰਜਾਬ ਵਿਚ ‘ਆਪ’ ਨਾਲ ਕੋਈ ਗਠਜੋੜ ਨਹੀਂ ਹੋਵੇਗਾ। ਉਥੇ ਹੀ, ਪ੍ਰਦੇਸ਼ ਪ੍ਰਧਾਨ ਆਸ਼ਾ ਕੁਮਾਰੀ ਦਾ ਕਹਿਣਾ ਹੈ ਕਿ ਪੰਜਾਬ ਵਿਚ ਅਜਿਹੀ ਨਾ ਤਾਂ ਕੋਈ ਗੱਲ ਹੈ ਅਤੇ ਨਾ ਹੀ ਇਸ ਦੀ ਕੋਈ ਸੰਭਾਵਨਾ।

 

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans