Menu

ਕਰਤਾਰਪੁਰ ਲਾਂਘੇ ਸਬੰਧੀ ਚੱਲ ਰਹੀ ਮੀਟਿੰਗ ਹੋਈ ਖ਼ਤਮ

ਕਰਤਾਰਪੁਰ ਲਾਂਘੇ ਸਬੰਧੀ ਭਾਰਤ ਅਤੇ ਪਾਕਿਸਤਾਨ ਦੀਆਂ ਤਕਨੀਕੀ ਟੀਮਾਂ ਵਿਚਕਾਰ ਚੱਲ ਰਹੀ ਮੀਟਿੰਗ ਇਸ ਵੇਲੇ ਸਮਾਪਤ ਹੋ ਚੁੱਕੀ ਹੈ। ਇਸ ਵੇਲੇ ਦੋਹਾਂ ਦੇਸ਼ਾਂ ਦੇ ਅਧਿਕਾਰੀ ਲਾਂਘੇ ਸਬੰਧੀ ਇਲਾਕੇ ਦਾ ਜਾਇਜ਼ਾ ਲੈ ਰਹੇ ਹਨ। ਹਾਲਾਂਕਿ ਉਕਤ ਮਸਲੇ ਦੇ ਸਬੰਧ ਵਿੱਚ ਹੱਲੇ ਤੱਕ ਕਿਸੇ ਵੀ ਦੇਸ਼ ਦਾ ਕੋਈ ਵੀ ਅਧਿਕਾਰੀ ਮੀਡੀਆ ਨਾਲ ਮੁਖ਼ਾਤਬ ਨਹੀਂ ਹੋ ਸਕਿਆ। ਬੀਤੇ ਕੱਲ ਤੋਂ ਭਾਰਤ ਵਾਲੇ ਪਾਸੇ ਤੋਂ ਵੀ ਕਰਤਾਰਪਰ ਲਾਂਘੇ ਦਾ ਨਿਰਮਾਣ ਕਾਰਜ ਸ਼ੁਰੂ ਹੋ ਚੁੱਕਾ ਹੈ। ਇਸੇ ਦੇ ਚੱਲਦਿਆਂ ਕੁੱਝ ਤਕਨੀਕੀ ਪਹਿਲੂਆਂ ਤੇ ਵਿਵਾਰ ਵਟਾਂਦਰਾ ਕਰਲ ਲਈ ਭਾਰਤ ਅਤੇ ਪਾਕਿਸਤਾਨ ਦੀਆਂ ਤਕਨੀਕੀ ਟੀਮਾਂ ਭਾਰਤ ਅਤੇ ਪਾਕਿਸਤਾਨ ਵਿਚਾਲੇ (0 ਲਾਈਨ) ਤੇ ਬੈਠ ਕੇ ਵਿਚਾਰ ਵਟਾਂਦਰਾ ਕਰ ਰਹੀਆਂ ਸਨ । ਦੋਹਾਂ ਦੇਸ਼ਾਂ ਦੇ ਅਧਿਕਾਰੀਆਂ ਦੀ ਬੈਠਕ ਦੀ ਪੂਰੀ ਜਾਣਕਾਰੀ ਅਜੇ ਮੀਡੀਆ ਨੂੰ ਜਾਰੀ ਨਹੀਂ ਕੀਤੀ ਗਈ। ਇਸ ਮੌਕੇ ਦੋਹਾਂ ਦੇਸ਼ਾਂ ਦੇ ਅਧਿਕਾਰੀਆਂ ਦੀਆਂ ਹਦਾਇਤ ‘ਤੇ ਜ਼ੀਰੋ ਲਾਈਨ ਦੇ ਕੋਲ ਜ਼ਮੀਨ ਦੀ ਪੈਮਾਇਸ਼ ਵੀ ਹੋ ਰਹੀ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans