Menu

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਸਫ਼ਾਈ ਲਈ ਸੇਵਾ ਸ਼ੁਰੂ

ਅੰਮ੍ਰਿਤਸਰ – ਸ੍ਰੀ ਹਰਿਮੰਦਰ ਸਾਹਿਬ ’ਤੇ ਲੱਗੇ ਸੋਨੇ ਦੀ ਚਮਕ ਨੂੰ ਬਰਕਰਾਰ ਰੱਖਣ ਲਈ ਸੋਨੇ ਦੀ ਸਫ਼ਾਈ ਤੇ ਧੁਆਈ ਦੀ ਸੇਵਾ ਸ਼ੁਰੂ ਕੀਤੀ ਗਈ ਹੈ।ਸੋਨੇ ਦੀ ਚਮਕ ਨੂੰ ਮੱਠਾ ਪਾ ਰਹੀ ਪ੍ਰਦੂਸ਼ਣ ਦੀ ਕਾਲੀ ਪਰਤ ਨੂੰ ਸਾਫ਼ ਕਰਨ ਲਈ ਅੱਜ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਇੰਗਲੈਂਡ) ਦੀ ਅਗਵਾਈ ‘ਚ ਸੋਨੇ ਦੀ ਧੁਆਈ ਦੀ ਸੇਵਾ ਆਰੰਭ ਹੋ ਗਈ ਹੈ।ਇਸ ਜਥੇ ਵੱਲੋਂ ਹਰੇਕ ਸਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਸਫ਼ਾਈ ਕੀਤੀ ਜਾਂਦੀ ਹੈ।ਸੇਵਾ ਦੀ ਆਰੰਭਤਾ ਮੌਕੇ ਅਰਦਾਸ ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਏ ਭਾਈ ਸਲਵਿੰਦਰ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਸੇਵਾ ਸਿੰਘ ਸਾਹਿਬ ਸੁਖਜਿੰਦਰ ਸਿੰਘ ਜੀ ਨੇ ਆਰੰਭ ਕਰਵਾਈ।

PM ਨਰਿੰਦਰ ਮੋਦੀ ਨੇ ਵਾਰਾਣਸੀ ਲੋਕ ਸਭਾ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵਾਰਾਣਸੀ ਲੋਕ ਸਭਾ ਸੀਟ ਤੋਂ ਅਪਣਾ ਨਾਮਜ਼ਦਗੀ ਪੱਤਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਬਿਹਾਰ ਦੇ ਸਾਬਕਾ ਉਪ ਮੁੱਖ…

ਪਟਨਾ, 14 ਮਈ 2024 : ਲਗਭਗ ਢਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40339 posts
  • 0 comments
  • 0 fans