ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਸਕਰੀਨਿੰਗ ਕਮੇਟੀ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਬਿਆਨ ਦਿੰਦਿਆਂ ਕਿਹਾ ਕਿ 2 ਅਪ੍ਰੈਲ ਨੂੰ ਕਾਂਗਰਸ ਪਾਰਟੀ ਉਮੀਦਵਾਰਾਂ ਦਾ ਐਲਾਨ ਕਰੇਗੀ।
ਕਾਂਗਰਸ ਸਕਰੀਨਿੰਗ ਕਮੇਟੀ ਦੀ ਬੈਠਕ ਵਿੱਚ ਅੱਜ ਲੋਕ ਸਭਾ ਚੋਣਾਂ ਲਈ ਪੰਜਾਬ ਕਾਂਗਰਸ ‘ਚ ਟਿਕਟਾਂ ‘ਤੇ ਮੰਥਨ ਹੋਇਆ। ਇਹ ਬੈਠਕ ਅੱਜ ਦਿੱਲੀ ਵਿੱਚ ਹੋਈ । ਇਸ ਬੈਠਕ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਤੇ ਆਸ਼ਾ ਕੁਮਾਰੀ ਮੌਜੂਦ ਸਨ।